Kaur Preet Leave a comment ਕੋਈ ਕਰਕੇ ਸ਼ਰਾਰਤ ਤੇਰਾ ਦਿਲ ਚੁਰਾਉਣ ਨੂੰ ਜੀ ਕਰਦਾ, ਭੁੱਲ ਕੇ ਦੁੱਖ ਸਾਰੇ ਮੇਰਾ ਤੈਨੂੰ ਹਸਾਉਣ ਨੂੰ ਜੀ ਕਰਦਾ.. . ਉਸ ਰੱਬ ਨਾਲ…?? . . . ਨਹੀ ਕੋਈ ਵਾਸਤਾ ਮੈਨੂੰ, :/ ਮੇਰਾ ਤਾਂ ਤੈਨੂੰ ਰੱਬ ਬਨਾਉਣ ਨੂੰ ਜੀ ਕਰਦਾ Copy