Preeto Leave a comment ਹਰ ਸਾਹ ਤੇ ਤੇਰਾ ਖਿਆਲ ਰਹਿੰਦਾ… ਮੇਰੀਆਂ ਨਬਜਾਂ ਚੋ ਤੇਰਾ ਸਵਾਲ ਰਹਿੰਦਾ. ਤੂੰ ਇੱਕ ਵਾਰ ਮੇਰੀਆਂ ਯਾਦਾਂ ਚੋ ਆ ਕੇ ਦੇਖ… ਤੇਰੇ ਬਿਨਾਂ ਮੇਰਾ ਕੀ ਹਾਲ ਰਹਿੰਦਾ. Copy