Preet Singh Leave a comment ਮਹਿਕ ਤੇਰੀ ਲਾਚੀਆਂ ਦੇ ਦਾਣੇ ਵਰਗੀ, ਹਾਸਾ ਤੇਰਾ ਜੱਟੀਏ ਮਖਾਣੇ ਵਰਗਾ । ਦਲੇਰੀ ਤੇਰੀ ਵੈਲੀਆਂ ਦੇ ਲਾਣੇ ਵਰਗੀ, ਸਾਦਾਪਣ ਯੋਗੀਆਂ ਦੇ ਬਾਣੇ ਵਰਗਾ। Copy