Kaur Preet Leave a comment ਸੈਂਕੜੇ ਸ਼ਿਕਾਇਤਾਂ ਰਟ ਕੇ ਰੱਖੀਆਂ ਸੀ.. ਉਹਨਾ ਨੂੰ ਸੁਣਾਉਣ ਲਈ ਕਿਤਾਬਾਂ ਵਾਂਗੂ.. ਉਹ ਮੁਸਕਰਾ ਕੇ ਇਦਾ ਮਿਲੇ ਕਿ.. ਇੱਕ ਵੀ ਯਾਦ ਨਾ ਆਈ.. Copy