Preet Singh Leave a comment ਉਹ ਗੁਸੇ ਵਿਚ ਬੋਲਿਆ ਕਿ ਆਖਿਰ ਤੈਨੂੰ ਸਾਰੀਆਂ ਸ਼ਿਕਾਇਤਾਂ ਮੇਰੇ ਤੋਂ ਹੀ ਆ ਨਾ।। ਮੈਂ ਵੀ ਸਿਰ ਝੁਕਾ ਕੇ ਕਿਹਤਾ ਕਿ ਆਖਿਰ .. ਮੈਨੂੰ ਸਾਰੀਆਂ ਉਮੀਦਾਂ ਵੀ ਤਾਂ ਤੇਰੇ ਤੋਂ ਹੀ ਆ।।। Copy