Gopi Khakh Leave a comment ਯਾਦਾਂ ਤੇਰੀਆਂ ਨੂੰ ਅਸੀਂ ਪਿਆਰ ਕਰਦੇ ਹਾਂ, ਸੋ ਜਨਮ ਵੀ ਤੇਰੇ ਤੇ ਨਿਸਾਰ ਕਰਦੇ ਹਾਂ,. .ਵਿਹਲ ਹੋਵੇ ਤਾਂ ਕੁਝ ਲਿਖ ਭੇਜੀ ਯਾਰਾ, ਸਿਰਫ ਇਕ ਤੇਰੇ ਹੀ ਸੁਨੇਹੇ ਦਾ ਇੰਤਜਾਰ ਕਰਦੇ ਹਾਂ Copy