Preet Singh Leave a comment ਨੀ ਮੈਂ ਵੱਡੇ ਘਰਾਂ ਵਾਲੀ ਕੋਈ ਗੱਲ ਨਹੀਂ ਕਰਦਾ, ਨੀ ਮੈਂ ਛੋਟੇ ਜਿਹੇ ਪਿੰਡ ਵਿਚ ਛੋਟੇ ਜਿਹੇ ਘਰ ਦਾ.. ਆਮ ਜਿਹਾ ਮੁੰਡਾ ਮੇਰੇ ਆਮ ਜਿਹੇ ਖਵਾਬ ਨੇ, ਤੇ ਆਮ ਜਿਹੇ ਖਵਾਬਾਂ ਵਾਲਾ ਤੇਰੇ ੳੱਤੇ ਮਰਦਾ..! Copy