Singh Saab Leave a comment ਏਨਾ ਅਖੀਆਂ ਨੂ ਉਡੀਕ ਤੇਰੀ , ਕਿਸੇਹੋਰ ਵੱਲ ਨਹੀ ਤਕਦਿਆਂ.. ਜੇ ਕਰ ਹੁੰਦਾ ਰਹੇ ਦੀਦਾਰ ਤੇਰਾ, ਏਹ ਸਦੀਆਂ ਤੱਕ ਨਹੀ ਥਕਦੀਆਂ.. ਵੇਖੀਂ ਕਿਤੇ ਭੁੱਲ ਨਾ ਜਾਈਂ ਯਾਰਾ ਸਾੰਨੂ, ਮੌਤ ਤੋਂ ਬਾਅਦ ਏਹ ਖੁੱਲ ਨੀ ਸਕਦੀਆਂ. Copy