Official Khan Mandvi Leave a comment ਸਾਨੂੰ ਲੱਗਾ ਝੌਰਾ ਵਿਛੜਨ ਦਾ ਘੁਣ ਖਾਈ ਜਾਏ ਤਨਹਾਈ ਦਾ ਸਾਡੇ ਛਲਕਦਾ ਪਾਣੀ ਅੱਖਾਂ ‘ਚ ਗਵਾਹ ਤੇਰੀ ਬੇਵਫ਼ਾਈ ਦਾ। ਜੇ ਗ਼ੈਰ ਹੁੰਦਾ ਅਸੀਂ ਨਾ ਰੋਂਦੇ ਖਾਰੇ ਹੰਝੂਆਂ ਨਾਲ ਨਾ ਹੱਥ ਧੋਂਦੇ ਦਿਲ਼ ਤੇਰੇ ਹਵਾਲੇ ਸੀ ਕੀਤਾ ਤਾਈਂਓ ਰਹੂ ਅਫ਼ਸੋਸ ਜ਼ੁਦਾਈ ਦਾ। Copy