Preet Singh Leave a comment ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ .. ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ .. ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ! Copy