Preet Singh Leave a comment ਕਦੇ ਹੱਸ ਪੈਂਦਾ ਕਦੇ ਰੋ ਪੈਂਦਾ ਹੰਝੂਆਂ ਦੇ ਮਣਕੇ ਪਰੋ ਬਹਿੰਦਾ, ਮੇਰੇ ਲਈ ਦੁਖੜੇ ਜੋ ਸਹਿੰਦਾ, ਉਸਨੂੰ ਕਦੇ ਭੁਲਾਉਂਦਾ ਨਹੀਂ, ਮੈਂ ਜੋ ਵੀ ਹਾਂ ਬਸ ਏਦਾਂ ਹੀ ਹਾਂ, ਮੈਨੂੰ ਦਿਖਾਵਾ ਆਉਂਦਾ ਨਹੀਂ| Copy