Preet Singh Leave a comment ਹਰ ਵਾਰ ਧੋਖਾ ਕਰਦੀ ਤਕਦੀਰ ਮੇਰੀ, ਇਹ ਵੀ ਸੱਜਣਾਂ ਵਾਂਗ ਬੇਵਫਾ ਲਗਦੀ ਏ, ਪਿਆਰ ਦਾ ਰੋਗ ਲੱਗ ਗਿਆ ਜਿੰਦ ਮੇਰੀ ਨੂੰ, ਹੁਣ ਨਾ ਦਵਾ ਲਗਦੀ ਏ ਤੇ ਨਾ ਦੁਆ ਲਗਦੀ ਏ.. Copy