Preet Singh Leave a comment ਕਿਸੇ ਘਰ ਵਿੱਚ ਕੋਈ ਖੁਸ਼ੀ ਵੇਖ ਜਰਦਾ ਨੀ….. ਵਸਦੇ ਘਰਾਂ ਨੂੰ ਏਥੇ ਢਾਉਣ ਵਾਲੇ ਬੜੇ ਨੇ.. .. ਕੁਝ ਲੋਕ ਦੁੱਖਾਂ ਨੂੰ ਛੁਪਾ ਕੇ ਸਦਾ ਰੱਖਦੇ ਨੇ….. ਦੁੱਖਾਂ ਨੂੰ ਕਈ ਸ਼ੇਅਰਾਂ ਚ ਸੁਣਾਉਣ ਵਾਲੇ ਬੜੇ ਨੇ Copy