Gopi Khakh Leave a comment ਜਿਹਨਾ ਦੀ ਤਮੰਨਾ ਦਿਲ ਵਿੱਚ ਸੀ, ਜੁਦਾਈ ਹੁਣ ਅਸੀ ਓਹਨਾ ਦੀ ਸਹਿੰਦੇ ਹਾਂ, ਫੁਰਸਤ ਨਹੀ ਓਹਨਾ ਨੂੰ ਸਾਡੇ ਨਾਲ ਗੱਲ ਕਰਨ ਦੀ, ਇਸ ਲਈ ਅਸੀ ਹਰ ਵਕਤ ਖਮੋਸ਼ ਰਹਿੰਦੇ ਹਾਂ.. Copy