Taran Kaur Leave a comment ਠੁਕਰਾਉਣ ਵਾਲੇ ਵੀ ਜਿਉਦੇਂ ਰਹਿਣ , ਮੈਨੂ ਚਾਹੁਣ ਵਾਲੇ ਵੀ ਜਿਉਦੇਂ ਰਹਿਣ, ਰੱਬਾ ਜੋ ਸਾਡੀਆਂ ਹਾਰਾਂ ਤੋਂ ਖੁਸ਼ ਨੇ, ਸਾਨੂੰ ਹਰਾਉਣ ਵਾਲੇ ਵੀ ਖੁਸ਼ ਰਹਿਣ ! Copy