Kaur Preet Leave a comment ਦਿੱਤੇ ਹੋਏ ਗੁਲਾਬ ਕਈ ਪੈਰਾਂ ਵਿੱਚ ਰੋਲ ਤੇ, ਮੁੰਦੀਆਂ ਤੇ ਛੱਲੇ ਕਿੰਨੇ ਬਿਨਾਂ ਦੇਖੇ ਮੋੜ ਤੇ, ਬੱਸ ਇੱਕ ਓਹਦੀਆਂ ਮੂਹੱਬਤਾਂ ਨਿਭਾਉਣ ਲਈ, ਪਤਾ ਨਹੀਂ ਅਸੀਂ ਕਿੰਨੇ ‘ਦਿਲ’ ਤੋੜ ਤੇ. Copy