Tajinder Singh Leave a comment ਮਿਲ ਜਾ ਅੱਖ ਮੀਚਣ ਤੋਂ ਪਹਿਲਾ, ਨਬਜ਼ ਮੇਰੀ ਦੇ ਰੁਕਣ ਤੋਂ ਪਹਿਲਾ, ਕਿਉਂਕਿ ਸੂਰਜ ਸਾਹਮਣੇ ਰਾਤ ਨੀ ਹੁਂਦੀ, ਸਿਵਿਆਂ ਵਿੱਚ ਮੁਲਾਕਾਤ ਨੀ ਹੁਂਦੀ. Copy