Preet Singh Leave a comment ਮੈਂ ਪਾਣੀ ਬਣਕੇ ਜਦ ਤੁਰਦਾ, ਉਹ ਰੇਤ ਹੋ ਕੇ ਵਹਿੰਦੀ ਹੈ ਕੁਝ ਇਸ ਤਰ੍ਹਾਂ ਅੱਜ-ਕੱਲ੍ਹ, ਉਹ ਮੇਰੇ ਨਾਲ ਰਹਿੰਦੀ ਹੈ Copy