Kaur Preet Leave a comment ਤੂੰ ਸਿਕਾਰੀ, ਮੈ ਪੰਛੀ ਹਾਂ , ਬੋਲਣ ਨਹੀ ਦੇਣਾ ਫੜਕਣ ਤਾ ਦੇ , ਜਿਹੜੇ ਤੀਰ ਤੂੰ ਮਾਰੇ ਵਿੱਚ ਸੀਨੇ , ਕੱਢਣੇ ਨਹੀ ਰੜਕਣ ਤਾਂ ਦੇ .. Copy