Kaur Preet Leave a comment ਉਹ ਸਾਨੂੰ ਪੱਥਰ ਤੇ ਖੁਦ ਨੂੰ ਫੁੱਲ ਆਖ ਕੇ ਮੁਸਕਰਾਉਂਦੇ ਨੇ , , , ਉਹਨਾਂ ਨੂੰ ਸ਼ਾਇਦ ਇਹ ਨੀ ਪਤਾ ਕਿ ਪੱਥਰ ਤਾਂ ਪੱਥਰ ਹੀ ਰਹਿੰਦੇ ਨੇ , ” ਅਖੀਰ ਚ ਫੁੱਲ ਹੀ ਰੰਗ ਵਟਾਉਂਦੇ ਨੇ _ Copy