Kaur Preet Leave a comment ਉੱਪਰ ਵਾਲਿਆ ਤੇਰਾ ਫੈਸਲਾ ਚੋਟੀ ਦਾ , ਸੁਣਦਾ ਨਾ ਜੋ ਦੁੱਖ ਤੂੰ ਕਿਸਮਤ ਖੋਟੀ ਦਾ ! ਕੋਈ ਰੁਝਿਆ ਪੈਸੇ ਦੀ ਪੰਡ ਬੰਨਣ ਵਿੱਚ , ਕਿਸੇ ਨੂੰ ਫਿਕਰ ਸਤਾਉਂਦਾ ਸ਼ਾਮ ਦੀ ਰੋਟੀ ਦਾ.. Copy