Preet Singh Leave a comment ਦਿਲ ਦਾ ਸੋਹਣਾਂ ਯਾਰ ਹੋਵੇ ਤਾਂ ਰੱਬ 🏻ਵਰਗਾ ਬਾਹਰੋਂ ਦੇਖ ਕੇ ਕਦੇ ਵੀ ਧੋਖਾ ਖਾਈਏ ਨਾਂ ਉਮਰ ਵਕਤ ਤੇ ਮੌਸਮ ਦੇ ਨਾਲ ਬਦਲਦੇ ਸ਼ਕਲਾਂ ਦੇਖ ਕੇ ਯਾਰ ਬਣਾਈਏ ਨਾ Copy