Preet Singh Leave a comment ਤਰਸ ਨਾ ਭੋਰਾ ਕੀਤਾ ਉਸ ਨੇ,… ਫੁੱਲਾਂ ਜਿਹੀ ਜਿੰਦ ਸਾਡੀ ਰੇਤ ਬਨਾਈ ਸੀ,…. ਸ਼ਿਕਵਾ ਇਹ ਨਹੀਂ ਛੱਡ ਕੇ ਤੁਰ ਗਏ ਨੇ… ਸ਼ਿਕਵਾ ਇਹ ਕੇ ਕਿਉਂ ਜਿੰਦਗੀ ਵਿੱਚ ਆਏ ਸੀ.. Copy