Gurpreet Singh Leave a comment ਦੱਸ ਕਾਹਦਾ ਗਿਲ੍ਹਾ ਮੱਥੇ ਵਾਲੇ ਲੇਖ ਤੇ„ ਡਰਾਈਵਰਾਂ ਦੀ ਜ਼ਿੰਦਗੀ ਸਟੇਅਰਿੰਗ ਬਰੇਕ ਤੇ„ ਭਾਵੇਂ ਅਸੀਂ Dubaiਗੱਡੀਆਂ ਚਲਾੳੁਂਨੇ ਆ„ ਪਰ ਰੋਟੀ ਹੱਕ ਦੀ ਕਮਾੳੁਂਨੇ ਆ, ਕਰਦੇ ਹਾਂ ਤਪ ਤਪੇ ਇੰਜਣ ਦੇ ਸੇਕ ਤੇ„ ਡਰਾਈਵਰਾਂ ਦੀ ਜ਼ਿੰਦਗੀ ਸਟੇਅਰਿੰਗ ਬਰੇਕ ਤੇ.. Copy