Kaur Preet Leave a comment ਦੁਨੀਆਂ ਵਸਦੀ ਮਾਵਾਂ ਦੇ ਨਾਲ, ਮੰਜਿਲ ਮਿਲਦੀ ਰਾਹਾਂ ਦੇ ਨਾਲ , ਜ਼ਿੰਦਗੀ ਚਲਦੀ ਸਾਹਾਂ ਦੇ ਨਾਲ, ਹੋਂਸਲਾ ਮਿਲਦਾ ਦੁਆਵਾਂ ਦੇ ਨਾਲ ,ਮਾਣ ਹੁੰਦਾ ਭਰਾਵਾਂ ਦੇ ਨਾਲ, ਚੰਗਾ ਲਗਦਾ ਮਿਲੇ ਕੋਈ ਚਾਵਾਂ ਦੇ ਨਾਲ, ਮੋਹ ਪੈ ਜਾਂਦਾ ਰੁਖਾਂ ਦੀਆਂ ਛਾਵਾਂ ਦੇ ਨਾਲ, ਬੰਦਾ ਪਰਖਇਆ ਜਾਂਦਾ ਨਿਗ੍ਹਾਵਾਂ ਦੇ ਨਾਲ ….. Copy