Preet Singh Leave a comment ਤੂੰ ਇਸ਼ਕ ਦੇ ਵਰਕੇ ਫੌਲਦੀ ਰਹਿ ਮੈਂ ਲਫ਼ਜ ਪਿਆਰ ਦੇ ਲਿਖਦਾ ਰਵਾਂਗਾਂ ਤੂੰ ਅਦਾਵਾਂ ਦੇ ਰੰਗ ਡੌਲਦੀ ਰਹਿ ਮੈਂ ਲਫ਼ਜਾਂ ਚ ਮਹਿਕ ਘੌਲਦਾ ਰਵਾਂਗਾਂ Copy