Preet Singh Leave a comment ਪੈਰ ਦੀ ਏ ਮੋਚ ਮਾਰਦੀ ਦੌੜਾਕ ਨੂੰ। ਨਾ ਨਵਜਮਿੰਆ ਜੁਆਕ ਝੱਲਦਾ ਖੜਾਕ ਨੂੰ । ਨਾ ਰੀਸ ਪੈਕਟਾ ਤੋਂ ਹੁੰਦੀ ਘਰਵਾਲੇ ਦੁੱਧ ਦੀ ਜਾਚ ਜਿਉਣ ਦੀ ਸਿਖਾਉਂਦੀ ਏ ਕਮਾਈ ਖੁਦ ਦੀ। Copy