Rupinder Brar Leave a comment ਇੱਕ ਅਰਦਾਸ ਰੱਬਾ ਇੰਨੀ ਕੁ ਤੋਫ਼ੀਕ ਦੇਵੀ,, ਚਾਰ ਸੱਜਣ ਤੇ ਚਾਰ ਕੁ ਸ਼ਰੀਕ ਦੇਵੀ,, ਚੰਗੇ ਮਾੜੇ ਦੀ ਤਾਂਘ ਤੇ ਉਡੀਕ ਦੇਵੀ,, ਪਹੁੰਚਾ ਮੰਜ਼ਿਲ ਤੇ ਇੱਕ ਦਿਨ ਉਹ ਤਰੀਕ ਦੇਵੀ Copy