ਯਾਰੀ ਪਾ ਕੇ ਅੱਜ ਕੱਲ ਖਾਣ ਦਾ ਟਰੈਂਡ ਹੋ ਗਿਆ.
ਚੰਗੇ ਦਿਨ ਲਿਆਉਣ ਲਈ . ਮਾੜੇ ਦਿਨਾਂ ਨਾਲ ਲੜਨਾ ਪੈਂਦਾ
ਕਦੇ ਕਦੇ ਪੱਕੇ ਦੋਸਤਾਂ ਨਾਲ ਗੱਲ ਕਰਕੇ ਸਾਰੇ ਗੰਮ ਦੂਰ ਹੋ ਜਾਂਦੇ ਨੇ!
ਤੇਰੇ ਹੁੰਦੇ ਆ ਪੁਲਸੀਆ ਯਾਰਾਂ ਵੇ ਗੱਡੀ ਦਾ ਚਲਾਣ ਹੋ ਗਿਆ
ਜਿਥੇ ਪਿਆਰ ਗੁੜਾ ਪੈ ਜਾਵੇ, ਉਥੋ ਜਖੱਮ ਵੀ ਗੁੜੇ ਮਿਲਦੇ ਨੇ….
ਨਿੱਕੀ ਨਿੱਕੀ ਗੱਲ ਉੱਤੇ ਟੰਗ ਲੈਣ ਬਾਂਹਾਂ , ਰੌਦਾਂ ਦੀਆ ਡੱਬੀਆਂ Spare ਰੱਖਦੇ ।।
ਬੜਾ ਖਤਰਨਾਕ ਸੁਭਾਹ ਸੀ ਮੇਰਾ, ਕਮਲੀ ਨੇ ਜਵਾਕਾ ਵਰਗਾ ਕਰਤਾ
ਨੈਨਾ ਨੂੰ ਜੱਚ ਗਈ ਏ ਤੂੰ ਸਾਹਾ ਦੇ ਵਿੱਚ ਵੱਸ ਗਈ ਏ ਤੂੰ.
ਮੁਹੱਬਤ ਕੀਮਤੀ ਚੀਜ਼ ਹੈ… ਚਾਹਤ ਰੱਖੋਗੇ ਮੁਫ਼ਤ ਮਿਲੇਗੀ…
Your email address will not be published. Required fields are marked *
Comment *
Name *
Email *