ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।.
ਨੈਨਾ ਨੂੰ ਜੱਚ ਗਈ ਏ ਤੂੰ ਸਾਹਾ ਦੇ ਵਿੱਚ ਵੱਸ ਗਈ ਏ ਤੂੰ.
ਰੀਸ ਕਰਨਾਂ ਕੋਈ ਮਾੜੀ ਗੱਲ ਨਹੀ ਮਿੱਤਰੋ… ਪਰ ਕਰੋ ਕਿਸੇ ਚੰਗੇ ਬੰਦੇ ਦੀ.
ਸਾਡੇ ਲਈ ਜੋ ਦੁਅਾਂਵਾ ਮੰਗਦੇ ਨੇ ਜਿੳੁਦੇ ਰਹਿਣ ਓ ਸਾਨੂੰ ਚਾਉਣ ਵਾਲੇ
ਤੇਰੇ ਹੁੰਦੇ ਆ ਪੁਲਸੀਆ ਯਾਰਾਂ ਵੇ ਗੱਡੀ ਦਾ ਚਲਾਣ ਹੋ ਗਿਆ
ਸਾਡੇ ਗੱਡੇ ਕਿੱਲ ਕਿਵੇਂ ਜਾਣ ਹਿੱਲ… ਐਡਾ ਕੱਚਾ ਵੀ ਨੀ ਖਿਡਾਰੀ ਤੇਰਾ ਯਾਰ ਨੀ…
ਪੇਕੇ ਹੁੰਦੇ , ਸਹੁਰੇ ਹੁੰਦੇ, ਘਰ ਨੀ ਹੁੰਦੇ, ਧੀਆਂ ਦੇ
ਕੱਲ੍ਹ, ਲੱਖਾਂ ਗੁਲਾਬ ਕਤਲ ਹੋਏ ਸਿਰਫ ਵਿਖਾਵੇ ਦੇ ਪਿਆਰ ਲਈ
ਸੂਲਾ ਤੇ ਨਾਚ ਨਚਾਉਦੀ ਏ . ਇਸ਼ਕ, ਗਰੀਬੀ ਤੇ ਮਜਬੂਰੀ
Your email address will not be published. Required fields are marked *
Comment *
Name *
Email *