Jaspreet kaur 2 Comments ਮੇਰੀ ਤਕਦੀਰ ਵਿੱਚ ਇੱਕ ਵੀ ਦੁੱਖ ਨਾ ਹੁੰਦਾ, ਜੇ ਤਕਦੀਰ ਲਿਖਣ ਦਾ ਹੱਕ ਮੇਰੀ ਮਾਂ ਨੂੰ ਹੁੰਦਾ ? Copy
ਕਿਸੇ ਦੇ ਦਿਲ ਤੇ ਕੀ ਗੁਜ਼ਰੀ ਹੈ ਅਣਜਾਨ ਕੀ ਜਾਣੇ, ਪਿਆਰ ਕਿਸ ਨੂ ਕਿਹੰਦੇ ਨੇ ਓਹ ਨਦਾਨ ਕੀ ਜਾਣੇ, ਹਵਾ ਦੇ ਨਾਲ ਉਡਾਕੇ ਲੇ ਗਏ ਜੋ ਘਰ ਪਰਿੰਦੀਆ ਦੇ, ਕਿਵੇ ਬਣੇ ਸੀ ਓਹ ਆਲਣੇ ਓਹ ਤੂਫਾਨ ਕੀ ਜਾਣੇ…. Reply
ਕਿਸੇ ਦੇ ਦਿਲ ਤੇ ਕੀ ਗੁਜ਼ਰੀ ਹੈ ਅਣਜਾਨ ਕੀ ਜਾਣੇ,
ਪਿਆਰ ਕਿਸ ਨੂ ਕਿਹੰਦੇ ਨੇ ਓਹ ਨਦਾਨ ਕੀ ਜਾਣੇ,
ਹਵਾ ਦੇ ਨਾਲ ਉਡਾਕੇ ਲੇ ਗਏ ਜੋ ਘਰ ਪਰਿੰਦੀਆ ਦੇ,
ਕਿਵੇ ਬਣੇ ਸੀ ਓਹ ਆਲਣੇ ਓਹ ਤੂਫਾਨ ਕੀ ਜਾਣੇ….
Hi