ਯੇ ਧਰਤੀ ਯੇ ਅੰਬਰ ਜਬਸੇ, ਤੇਰਾ ਮੇਰਾ ਪਰੇਮ ਹੈ ਤਬਸੇ..
ਕੁਝ ਖਾਸ ਰੁਤਬਾ ਨਹੀ ਸਾਡੇ ਕੋਲ ਬਸ ਗੱਲਾਂ ਦਿਲੋਂ ਕਰੀਦੀਆ…
ੲਿਤਜਾਰ ਕਰ ਲੈਦੇ ਕਮਲੀੲੇ ਟਾੲੀਮ ਮਾੜਾ ਸੀ ਦਿਲ ਨਹੀ
ਦਿਲ❤ ਉੱਤੇ ਤਿੱਖਾ ਜਿਹਾ 💘 ਵਾਰ ਹੋ ਗਿਆ।। ਲਗਦਾ ਏ ਚੰਦਰਾ ਪਿਆਰ😍 ਹੋ ਗਿਆ..
ਦੁੱਧ ਪੀਕੇ ਮਾਂਵਾ ਦਾ ਕਦੇ ਟੀਕੇ ਦੀ ਆਦਤ ਨਹੀ ਪਉਣੀ ਚਾਹੀਦੀ..
ਝਾਕਣੀ ਦੇ ਨਾਲ ਬਰਬਾਦ ਕਰੇ ਨੀ…. ਜੱਟ ਨੂੰ ਸ਼ਿਕਾਰੀ ਤੌ ਤੂੰ ਸਾਧ ਕਰੇ ਗੀ..
ਚੰਗੇ ਦਿਨ ਲਿਆਉਣ ਲਈ . ਮਾੜੇ ਦਿਨਾਂ ਨਾਲ ਲੜਨਾ ਪੈਂਦਾ
ਭਰਨ ਨੂੰ ਤਾਂ ਹਰ ਜ਼ਖ਼ਮ ਭਰ ਜਾਊਗਾ…. ਕਿਵੇਂ ਭਰੂਗੀ ਓਹ ਜਗ਼ਹਾ ਜਿੱਥੇ ਤੇਰੀ ਕਮੀ ਏ.
ਮੈ ਤੇਰੇ ਵਿੱਚੋ ਰੱਬ ਵੇਖਿਆ💞💞 ਕਿਵੇ ਤੇਰੇ ਵੱਲੋ ਮੁੱਖ ਪਰਤਾਵਾ
Your email address will not be published. Required fields are marked *
Comment *
Name *
Email *