ਸਰੀਫਾ de 22 ਆ… ….. ਵੈਲੀਆ de ਜਵਾਈ aa
ਕਰੀਏ ਨਾ ਮਾਣ ਕਦੇ ਕਿਸੇ ਗੱਲ ਦਾ, ਕਿਹਨੇ ਇੱਥੇ ਦੇਖਿਆ ਏ ਦਿਨ ਕੱਲ ਦਾ
ਸੱਪ ਉੱਡਣੇ ਨਾ ਜੋਗੀਆਂ ਤੋ ਕੀਲ ਹੁੰਦੇ ਨੇ ਔਖੇ ਪੱਟਣੇ ਜੋ ਗੱਭਰੂ ਸ਼ੌਕੀਨ ਹੁੰਦੇ ਨੇ
ਅੱਜਕੱਲ ਮੌਸਮ ਘੱਟ ਬਦਲਦੇ ਨੇ ਤੇ ੲਿਨਸਾਨ ਜ਼ਿਅਾਦਾ
ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ..
੨੦੨੦ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਆਉਣ ਵਾਲਾ ਨਵਾਂ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਖੁਸੀਆਂ ਭਰਿਆਂ ਹੋਵੇ ਅਤੇ Continue Reading..
ਕਿਸਮਤ ਵਾਲੇ ਹੁੰਦੇ ਨੇ ਓਹ ਲੋਕ” ਜੋ ਕਿਸੇ ਲਈ ਸੱਭ ਤੋਂ ਖਾਸ ਹੁੰਦੇ ਨੇ..
ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ ….
ਤੇਰੇ ਟਾਈਮ ਪਾਸ ਲਈ ਮੇਰੇ ਪਾਸ ਟਾਈਮ ਹੈਨੀ
Your email address will not be published. Required fields are marked *
Comment *
Name *
Email *