Anita paul Leave a comment ਮੇਰੀ ਮਹਿੰਦੀ ਦਾ ਰੰਗ ਗੂੜਾ ਵੇ, ਮੈਨੂੰ ਜਾਣ ਜਾਣ ਛੇੜੇ ਮੇਰਾ ਚੂੜਾ ਵੇ, ਰੂਹਾਂ ਵਾਲਾ ਮੇਲ ਸੱਚੇ ਰੱਬ ਕਰਵਾਇਆ ਏ, ਚੰਨ ਤੋਂ ਵੀ ਸੋਹਣਾ ਚੰਨ ਮੇਰੀ ਝੋਲੀ ਪਾਇਆ ਏ। Copy Loading views...