Sub Categories

ਸਾਨੂੰ ਲੋੜ੍ਹ ਤੇਰੀ ਹੈ ਕਿੰਨੀ ਅਸੀਂ ਦਸਦੇ ਨਹੀਂ
ਸੱਚ ਜਾਨੀ ਤੇਰੇ ਬਿਨਾ ਅਸੀਂ ਕੱਖ ਦੇ ਨਹੀਂ
ਤਸਵੀਰ ਤੇਰੀ ਰੱਖ ਲਈ ਹੈ ਦਿਲ ਦੇ ਵਿਚ
ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤਕਦੇ ਨਹੀਂ !

Loading views...



ਨਸੀਬਾ ਦੇ ਲੇਖ ਕੋਈ ਮੋੜ ਨਹੀ ਸਕਦਾ
ਹੋਵੇ ਰੱਬ ਤੇ ਐਤਬਾਰ ਕੋਈ ਤੋੜ ਨਹੀ ਸਕਦਾ
ਸੱਚਾ ਪਿਆਰ ਤਾ ਮਿਲਦਾ ਹੈ ਨਸੀਬਾਂ ਦੇ ਨਾਲ
ਲੱਖ ਚਾਹ ਕੇ ਵੀ ਕਿਸੇ ਨਾਲ ਰਿਸ਼ਤਾ ਕੋਈ ਜੋੜ ਨਹੀ ਸਕਦਾ

Loading views...

ਮੈਂ ਕਹਿੰਦੀ ਰਹੀ ਓਹਨੂੰ ਆਪਣੇ ਦਿਲ ਦੀਆਂ
ਪਰ ਓਹਨੇ ਖਾਬ ਪਿਆਰ ਦਾ ਬੁਨਿਆ ਨਹੀ,
ਮੈਂ ਕਿਹਾ ਇੱਕ ਵਾਰ ਮਾਫ਼ ਕਰਦੇ,
ਓਹਨੇ ਤਰਲਾ ਕੋਈ ਸੁਨਿਆ ਨਹੀਂ,
ਮੈਂ ਕਰ ਦਿਤਾ ਸਬ ਕੁਝ ਓਹਦੇ ਹਵਾਲੇ ,
ਪਰ ਓਹਨੇ ਦਿਲ ਤੋਂ ਦੋਸਤ ਚੁਨਿਆ ਨਹੀ,
ਮੈਂ ਕਹ ਦਿੱਤਾ ,ਤੇਰੇ ਬਿਨਾ ਮੈਂ ਮਰ ਚਲੀ
ਓਹ ਹੱਸ ਕੇ ਕਹਿੰਦਾ, ਕੀ ਕਿਹਾ ?? ਮੈਨੂੰ ਸੁਨਿਆ ਨਹੀ

Loading views...

ਉਹਦੇ ਬੁੱਲਾਂ ਉੱਤੇ ਮੇਰੀ ਰੱਟ ਐ…
ਸਾਡੀ ਆਸ਼ਕਾ ਦੇ ਵਿੱਚ ਯਾਰੀ ਅੱਤ ਐ…
ਮੈਂ ਵੀ ਘੈਟ ਜਿਹੀ ਸਵੇਗੀ ਮੁਟਿਆਰ ਐ…
ਉਹ ਵੀ ਸਿਰੇ ਦਾ ਸਵੇਗੀ ਜਿਹਾ ਜੱਟ ਐ

Loading views...


ਜੇ ਮੈਂ ਮਰ ਵੀ ਜਾਵਾਂ ਤਾਂ ਉਸ ਨੂੰ ਕੋਈ ਖਬਰ ਨਾ ਕਰਨਾ,
ਜੇ ਓਹ ਰੋ ਪਿਆ ਤਾਂ ਇਹ ਦਿਲ ਕਮਲੇ ਨੇ ਫਿਰ ਧੜਕਣਾ ਸ਼ੁਰੂ ਕਰ ਦੇਣਾ

Loading views...

ਵੇਖ ਕੇ ਸੋਹਣਾ ਮੁੱਖ ……..ਅਸੀਂ ਇੱਤਬਾਰ ਨਾ ਕਰਦੇ.
.ਉਹਦੀਆ ਝੂੱਠੀਆਂ ਕਸਮਾਂ ਦਾ ਇਤਬਾਰ ਨਾ ਕਰਦੇ.
.ਜੇ ਪਤਾ ਹੁੰਦਾ ਕਿ ਅਸੀ ਸਿਰਫ਼ ਮਜ਼ਾਕ ਉਹਦ ਲਈ.
.ਤਾਂ ਸੌਹੰ ਰੱਬ ਦੀ ਮਰ ਜਾਂਦੇ ….ਪਰ ਪਿਆਰ ਨਾ ਕਰਦੇ…..

Loading views...


ਜਿਹਨਾ ਦੀ ਤਮੰਨਾ ਦਿਲ ਵਿੱਚ ਸੀ,
ਜੁਦਾਈ ਹੁਣ ਅਸੀ ਓਹਨਾ ਦੀ ਸਹਿੰਦੇ ਹਾਂ,
ਫੁਰਸਤ ਨਹੀ ਓਹਨਾ ਨੂੰ ਸਾਡੇ ਨਾਲ ਗੱਲ ਕਰਨ ਦੀ,
ਇਸ ਲਈ ਅਸੀ ਹਰ ਵਕਤ ਖਮੋਸ਼ ਰਹਿੰਦੇ ਹਾਂ..

Loading views...


ਮਹਿਸੂਸ ਕਰ ਰਹੀ ਹਾ ਤੇਰੀ ਬੇਰੁਖੀ ਕਈ ਦਿਨਾ ਤੋਂ ..
ਯਾਦ ਰਖੀ ਜੇ ਕੀਤੇ ਮੈਂ ਰੁੱਸ ਗਈ ਤਾਂ ..
ਮੇਨੂੰ ਮਨਾਉਣਾ ਤੇਰੇ ਵੱਸ ਦੀ ਗੱਲ ਨਹੀਂ …

Loading views...

ਮੇਰੇ ਖੁਆਬ💔 ਟੁੱਟ ਗਏ ਤਾੰ ਕੋਈ ਗੱਲ ਨੀ😧,
☝ਤੇਰੀਆੰ ਰੀਝਾਂ👧 ਪੂਰੀਆੰ ਹੋ ਗਈਆੰ,
……….ਮੈਨੂੰ ਬਹੁਤ ਖੁਸ਼ੀ ਆ

Loading views...

ਪਾਣੀ ਖੂਹਾਂ ਦਾ
ਤੇ ਪਿਆਰ ਰੂਹਾਂ
ਕਿਸਮਤ ਵਾਲੇ
ਨੂੰ ਹੀ ਮਿੱਲਦਾ।

Loading views...


ਯਾਦਾਂ ਤੇਰੀਆਂ ਨੂੰ ਅਸੀਂ ਪਿਆਰ ਕਰਦੇ ਹਾਂ,
ਸੋ ਜਨਮ ਵੀ ਤੇਰੇ ਤੇ ਨਿਸਾਰ ਕਰਦੇ ਹਾਂ,.
.ਵਿਹਲ ਹੋਵੇ ਤਾਂ ਕੁਝ ਲਿਖ ਭੇਜੀ ਯਾਰਾ,
ਸਿਰਫ ਇਕ ਤੇਰੇ ਹੀ ਸੁਨੇਹੇ ਦਾ ਇੰਤਜਾਰ ਕਰਦੇ ਹਾਂ

Loading views...


ਹਰ ਵਾਰ ਇਕਰਾਰ ਹੋਵੇਗਾ
ਦਿਲੋਂ ਤੇਰੇ ਨਾਲ ਪਿਆਰ ਹੋਵੇਗਾ
ਅੱਖੀਅਾਂ ਚ ਤੇਰਾ ਦੀਦਾਰ ਹੋਵੇਗਾ
ਰੂਹ ਨੂੰ ਤੇਰੇ ਨਾਲ ਪਿਆਰ ਹੋਵੇਗਾ
ਜਿਥੇ ਮਰਜੀ ਅਾ ਕੇ ਦੇਖ ਲਵੀਂ
ਹਰ ਜੰਨਮ ਤੇਰਾ ਹੀ ਇੰਤੇਜ਼ਾਰ ਹੋਵੇਗਾ

Loading views...

ਕਦੇ ਕੁੜੀਆ ਦੇ ਪਿੱਛੇ ਮੁੱਲ ਲਈਆ ਨਾ ਲੜਾਈਆ
ਰਾਤਾ ਥਾਣੇਆ ਚ ਯਾਰਾ ਪਿੱਛੇ ਬਹੁਤ ਨੇ ਲੰਗਾਈਆ

Loading views...