Sub Categories

ਕੋਈ ਕਰਦਾ ਹੋਵੇ ਸੱਚਾ ਪਿਆਰ
ਤਾਂ ਯਾਰ ਨੂੰ ਸੀਨੇ ਨਾਲ ਲਾਈ ਦਾ
ਖੇਡ ਕੇ ਦਿਲ ਨਾਲ ਸੱਜਣਾ ਵੇ
ਨਹੀ ਪਿਆਰ ਦਾ ਮਜਾਕ ਬਣਾਈ ਦਾ
ਥਾਂ ਥਾਂ ਵੰਡ ਕੇ ਦਿਲ ਨੂੰ
ਯਾਰਾਂ ਨਹੀ ਜੱਗ ਹਸਾਈ ਦਾ
ਹੀਰੇ ਵਰਗੇ ਯਾਰ ਨੂੰ ਦਿਲ ਵਿੱਚ ਰੱਖੀਏ ਜੜ ਕੇ
ਕੀਮਤੀ ਨਗੀਨਾ ਜਿੰਦਗੀ ਚੋ ਨਹੀ ਗਵਾਈ ਦਾ
ਭਾਈ ਰੂਪੇ ਵਾਲਿਆ ਰੋਵੇਗਾ ਇੱਕ ਦਿਨ ਚੇਤੇ ਕਰ ਕੇ
ਫਿਰ ਪਤਾ ਲੱਗੂ ਗੁਰਲਾਲ ਕੀ ਮੁੱਲ ਹੁੰਦਾ ਸੱਜਣਾ ਦੀ ਜੁਦਾਈ ਦਾ

Loading views...