Inderjit Leave a comment ਕੁਝ ਪੰਨੇ ਤੇਰੀਆ ਯਾਦਾਂ ਦੇ, ਪੜਨੇ ਨੂੰ ਜੀਅ ਜਿਹਾ ਕਰਦਾ ਏ… ਤੇਰੇ ਬਿਨ ਜੀ ਕੇ ਦੇਖ ਲਿਆ, ਪਰ ਤੇਰੇ ਬਿਨ ਨਾ ਸਰਦਾ ਏ… ਏਹ ਔਖੇ ਲਫ਼ਜ਼ ਪਿਆਰਾਂ ਦੇ, ਪੜਨੇ ਨੂੰ ਦਿਲ ਤਾਂ ਡਰਦਾ ਏ… ਪਰ ਅੰਦਰੋਂ ਅੰਦਰੀ ਏਹ ਸੱਜ਼ਣਾ, ਤੈਨੂੰ ਬੜੀ ਮੁਹੱਬਤ ਕਰਦਾ ਏ . Copy Loading views...