Kulvinder Jassi Leave a comment ਇੱਕ ਪਾਸੇ ਤਾਂ ਆਖੇਂ”ਸਬਰ ਦਾ ਫ਼ੱਲ ਮਿੱਠਾ ਹੁੰਦਾ” ਦੂਜੇ ਪਾਸੇ ਇਹ “ਵੱਖਤ ਕਿਸੇ ਦਾ ਇੰਤਜ਼ਾਰ ਨਹੀਂ ਕਰਦਾ” ਵਾਹ ਨੀਂ ਜ਼ਿੰਦਗੀਏ.. . Kulvinder Jassi Copy Loading views...
Kulvinder Jassi Leave a comment ਲੰਘੇ ਹੋਏ ਸਮੇਂ ਦੀਆਂ ਯਾਦਾਂ ਕੋਲ ਰਹਿ ਗਈਆਂ, ਫੋਨ ਵਾਲੀ gallery ਚ ਕੈਦ ਹੋ ਕੇ ਬਹਿ ਗਈਆਂ । Copy Loading views...