ਜ਼ਿੰਦਗੀ ਜਿਉਣਾ ਸਿਖਾ ਕੇ ਪਤਾਂ ਨਹੀ ਕਿੱਥੇ ਚਲਾ ਗਿਆ ਜੇ ਨਾਲ਼ ਨਹੀਂ ਰਹਿਣਾ ਸੀ ਫਿਰ ਹੱਸਣਾਂ ਕਿਉ ਸਖਿਆ ਜੱਸੀ ਬਾਵਾ
Sub Categories
ਜਦੋ ਆਪਣੀ ਇੱਜ਼ਤ ਆਪ ਨਹੀਂ ਕਰਦਾ ਉਹਦੀ ਦੂਜੇ ਨੇਂ ਕੀ ਕਰਨੀ ਸੱਜਣਾ ਆਪਣੀ ਇੱਜ਼ਤ ਆਪਣੇ ਹੱਥ ਵਿੱਚ ਹੈ
ਬੜੀ ਮਤਲਬੀ ਏ ਦੁਨੀਆਂ ਇੱਥੇ ਆਪਣਿਆਂ ਚ ਵੀ ਆਪਣੇ ਨਹੀਂ ਮਿਲਦੇ
ਜਦੋਂ ਮਨ ਖ਼ਰਾਬ ਹੋਵੇ ਤਾਂ ਸ਼ਬਦ ਖਰਾਬ ਨਾ ਬੋਲੋ, ਕਿਉਂਕਿ ਬਾਅਦ ਵਿੱਚ ਮਨ ਤਾਂ ਠੀਕ ਹੋ ਜਾਂਦਾ ਪਰ ਸ਼ਬਦ ਨਹੀਂ🥺🥺
ਰਿਸ਼ਤਾ ਤਾਂ ਰੂਹ ਦੇ ਨਾਲ ਰੂਹ ਦਾ ਹੋਣਾ ਚਾਹੀਦਾ ਹੈ,ਦਿਲ ਤਾਂ ਅਕਸਰ ਇੱਕ ਦੂਜੇ ਤੋਂ ਭਰ ਜਾਂਦੇ ਨੇ 🙏🏻🙏🏻🙏🏻
ਓਵੇਂ ਦਾ ਬਣਾ ਲਿਆ ਖੁਦ ਨੂੰ
ਜਿੱਦਾਂ ਦੇ ਇਲਜ਼ਾਮ ਲੱਗੇ ਸੀ
ਜਿੰਦਗੀ ਬਾਪੂ ਵਰਗੀ ਨਹੀ ਹੁੰਦੀ ਜੋ ਮੰਗੀਏ ਦੇ ਦਵੇ
ਵਿਹਲਾ ਬੰਦਾ ਅਕਸਰ ਕਹਿੰਦਾ ਮੈਂ ਬਹੁਤ busy ਆ
ਵੈਸੇ ਤਾਂ ਜ਼ਿੰਦਗੀ ਚਲੀ ਜਾਂਦੀ ਪਰ ਜਦੋਂ ਕੋਈ ਦੁਖ ਆਉਦਾ ਉਦੋਂ ਮਾਂ ਪਿਉਂ ਬਹੁਤ ਯਾਦ ਆਉਦੇ ਵਾਹਿਗੁਰੂ ਜੀ ਕਿਸੇ ਦੇ ਮਾਪੇ ਦੂਰ ਨਾਂ ਕਰੀ
ਲੋਕਾਂ ਦਾ ਜਿੰਨਾ ਮਰਜ਼ੀ ਚੰਗਾ ਕਰਲੋ ਕਦਰ ਨਹੀਂ ਜਾਣਦੇ ਜਦੋਂ ਲੋੜ ਹਾਂ ਭਾਈ ਬਹੁਤ ਚੰਗੇ ਇਹ ਟਾਇਮ ਵਿਚ ਕੰਮ ਆਉਦੇ ਜਦੋਂ ਲੋੜ ਨਹੀਂ ਫਿਰ ਬਸ ਮਨੋ ਬਣਾ ਕੇ ਗੱਲਾਂ ਕਰਨ ਗੇ ਸਾਲੇ ਜਿਵੇਂ ਦੁੱਧ ਧੋਤੇ ਹੁੰਦੇ ਚੁਗਲਖੋਰਾਂ ਇਹ ਨਹੀਂ ਪਤਾਂ ਬਸ ਪੋਪਲੇ ਜੇ ਲਾ ਤੇ ਨਾ ਕੱਖ ਨਹੀ ਰਹਿਣਾ
ਜਦੋ ਤੂੰ ਲੋਕਾਂ ਦੇ ਹਿਸਾਬ ਨਾਲ ਚੱਲਣਾ ਸਿਖ ਲਿਆ ਤਾ
ਮੈਨੂੰ ਵੀ ਆਪਣੇ ਵਿਚ ਕੁਝ ਬਦਲਾ ਕਰਨੇਂ ਪੈਣੇ.. ਜੱਸੀ ਬਾਵਾ
ਆਪਣੇ ਦੁਖਾਂ ਨੂੰ ਆਪ ਹਡਾਉਣਾ ਸਿਖ ਲੈਣਾਂ ਠੀਕ ਹੁੰਦਾ