ਕਿਸੇ ਚੰਗਾ ਕਹਿ ਕੇ,, ਕਿਸੇ ਮਾੜਾ ਕਹਿ ਕੇ ਜਾਣਿਆ ਮੈਨੂੰ,
ਜਿਹਦੀ ਜਿਦਾ ਦੀ ਸੀ ਸੋਚ ਉਹਨੇ ਉਦਾ ਪਹਿਚਾਣਿਆ ਮੈਨੂੰ



ਅੱਜ ਫੇਰ ਤੇਨੁ ਯਾਦ ਕਰਕੇ ਜਦ ਕੁਛ ਲਿਖਣ ਲਗੇ ਤਾ
ਸ਼ਬਦ ਦੀ ਅਖ ਚੋ ਹੰਜੂ ਆ ਗਿਆ ॥

ਜਿੱਤਣ ਜਿੱਤਣ ਹਰ ਕੋਈ ਖੇਡੇ ਤੂੰ ਹਾਰਨ ਖੇਡ ਫ਼ਕੀਰਾ
ਜਿੱਤਣ ਦਾ ਮੁੱਲ ਕੌਡੀ ਪੈਦਾ ਹਾਰਨ ਦਾ ਮੁੱਲ ਹੀਰਾ

ਬੱਚੇ ਦੇ ਇੱਕ ਹੌਂਕੇ ਤੇ ਜ਼ੋ ਮਰ–ਮਰ ਜਾਂਦੀਆਂ ਨੇ ਮਾਵਾਂ
ਤਾਂ ਮਰ ਕੇ ਵੀ ਤੁਹਾਨੂੰ ਜਿਉਣ ਜ਼ੋਗੇ ਕਰ ਜਾਂਦੀਆਂ ਨੇ ।


ਮੇਰੇ ਲਫਜਾਂ ਨੂੰ ਏਨੀ ਚਾਹਤ ਨਾਲ ਨਾ ਪੜਿਆ ਕਰ,
ਜੇ ਕੁਝ ਯਾਦ ਰਹਿ ਗਿਆ ਤਾਂ ਖੁਦ ਨੂੰ ਭੁਲ ਜਾਵੇਗੀ

Has Has k Asin Jhidkaan Teriyan Jarde Aan Sajjna
.
.
.
Tu Chhad Na Jaave Ess Gall Ton Darde Aan Sajjna…..


ਜਾਨ ਨਹੀਂ ਤੇਰਾ ਸਾਥ ਮੰਗਦੇ ਹਾਂ,
ਸੱਚੇ ਪਿਆਰ ਦਾ ਇੱਕ ਅਹਿਸਾਸ ਮੰਗਦੇ ਹਾਂ,


ਇਥੇ ਹਰ ਕਿਸੇ ਨੂੰ ਦਰਾਰਾਂ ਚੋਂ ਝਾਕਣ ਦੀ ਆਦਤ ਆ,
ਦਰਵਾਜਾ ਖੋਲ ਦੀਏ ਤਾਂ ਕੋਈ ਪੁੱਛਣ ਵੀ ਨੀ ਆਉਂਦਾ…

ਆਪਣੀ ਜਿੰਦਗੀ ਚ ਕਿਸੇ ਨੂੰ ਵੀ ਐਨੀ ਅਹਿਮੀਅਤ ਨਾ ਦੇਵੋ ਕੇ,
ਥੋਡੀ ਆਪਣੀ ਅਹਿਮੀਅਤ ਹੀ ਖਤਮ ਹੋ ਜਾਵੇ,,

ਜੇ ਵਾਦੇ ਪੂਰੇ ਕਰਨੇ ਨਹੀ,
ਕੀ ਹੱਕ ਆ ਲਾਰੇ ਲਾਉਣ ਦਾ


ਜੇ ਕੁਝ ਸਿੱਖਣਾ ਤਾ ਅੱਖਾ ਨੂੰ ਪੜਣਾ ਸਿੱਖ,
ਸ਼ਬਦਾ ਦੇ ਤਾ ਹਜਾਰਾ ਮਤਲਬ ਨਿਕਲਦੇ ਨੇ..


ਅੱਜ ਕੱਲ੍ਹ ਹਰ ਕੋਈ ਨਵੀਂ id ਬਣਾਕੇ __
ਲਿਖਦਾ Lives In ਕੈਨੇਡਾ ਚਾਹੇ ਪਿੰਡ ਚਾਰਦੇ ਹੋਣ ਭੇਡਾਂ__

ਬਹੁਤੇ ਦਿਮਾਗ ਵਾਲੇ ਨਹੀ ਜਾਣ ਸਕਦੇ, ਹਾਲ ਕਿਸੇ ਦਿਲ ਦਾ,
ਏਸ ਝੱਲੇ ਦਿਲ ਨੂੰ ਸਮਝਣ ਲਈ, ਤਾਂ ਝੱਲੇ ਹੋਣਾ ਪੈਦਾਂ ੲੇ……