ਝੂਠਾ ਤਾਂ ਮੈਂ ਈ ਹਾਂ ਜੋ ਅੱਜ ਵੀ ਜੀਅ ਰਿਹਾ ਹਾਂ,
ਤੇਰੇ ਬਿਨ ਜੀਅ ਨਹੀ ਸਕਦਾ ਰੋਜ਼ ਕਹਿੰਦਾ ਸੀ.

Loading views...



ਕਦਰ ਕਰੋ ਉਹਨਾ ਦੀ ਜਿੰਨਾ ਲਈ ਤੁਸੀ ਜ਼ਰੂਰੀ ਹੋ,
ਬੇਕਦਰਿਆ ਲਈ ਤੜਫਣ ਦੇ ਕੋਈ ਮਾਇਨੇ ਨਹੀ ਹੁੰਦੇ..

Loading views...

ਤੈਨੂੰ ਪਾ ਨੀ ਸਕਦੇ ਤਾ ਕੀ ਹੋਇਆ
ਤੈਨੂੰ ਚਾਹੁਣ ਦਾ ਮੌਕਾ ਮਿਲਿਆ ਇਹ ਬਹੁਤ ਏ

Loading views...

ਰੱਬਾ ਖੈਰ ਕਰੀਂ ਕਿਸੇ ਗੱਭਰੂ ਦੀ ਸੰਗਤ ਮਾੜੀ ਨਾ ਹੋਵੇ
ਕਿਸੇ ਗੱਭਰੂ ਤੇ ਚਲਦੀ ਨਸ਼ਿਆਂ ਦੀ ਆਰੀ ਨਾ ਹੋਵੇ

Loading views...


ਦਰਦ ਹੀ ਛੁਪਾ ਕੇ ਰੱਖ ਲਾ ਦਿਲਾ ਏਥੇ ਕੋਈ ਨਹੀ ਸਮਝਦਾ ਦੁੱਖਾ ਨੂੰ
ਬੁਰੇ ਵਕਤ ਤੇ ਹਰ ਕੋਈ ਸਾਥ ਛੱਡ ਜਾਦਾ ਭੱਜ ਭੱਜ ਕੋਲ ਆਉਦੇ ਨੇ ਸੁੱਖਾਂ ਨੂੰ.

Loading views...

ਇਨਸਾਨ ਜਿੰਨਾਂ ਇਕੱਲਾਂ ਹੁੰਦਾਂ ਹੈ
ਉਨਾਂ ਹੀ ਖੁਸ਼ ਰਹਿੰਦਾਂ ਹੈ..

Loading views...


ਕਿਸਾਨੀ ਸਾਡਾ ਕਿੱਤਾ ਹੀ ਨਹੀਂ
ਸਾਡੀ ਪਹਿਚਾਣ ਹੈ, ਸ਼ਾਨ ਹੈ!!!

Loading views...


ਕੋਈ ਵਿਰਲਾ ਹੀ ਦਿਲ ਦੀਆ ਜਾਣਦਾ
ਗਿਣੇ ਚੁਣਵੇ ਹੀ yaar ਮੇਰੇ ਨਾਲ ਬਹਿੰਦੇ ਆ

Loading views...

ਉਹ ਅਪਣੀ ਪੀੜ੍ਹ ਵਿਚੋਂ ਜਦ ਕਦੇ ਮਰ ਕੇ ਉੱਭਰਦਾ ਹੈ
ਉਦੇ ਸਾਹਾਂ ਦੇ ਉੱਤੇ ਵਕ਼ਤ ਫਿਰ ਇਤਰਾਜ਼ ਕਰਦਾ ਹੈ.

Loading views...

ਮੈਨੂੰ ਤੇ ਮੇਰਾ ਬਾਪੂ ਕੱਪੜੇ ਨਹੀ ਮਾੜੇ ਪਾਉਣ
ਦਿੰਦਾ,
ਫਿਰ ਨੂੰਹ ਕਿਵੇ ਮਾੜੀ ਲੱਬੇਗਾ

Loading views...


ਮੁਹੱਬਤ ਹਰ ਸ਼ਖਸ ਤੇ ਮਿਹਰਬਾਨ ਨਹੀਂ ਹੁੰਦੀ
ਪਿਆਰ ਦੇਣ ਤੇ ਲੈਣ ਦੀ ਦਾਤ ਰੱਬ ਕਿਸੇ ਕਿਸੇ ਨੂੰ ਬਖਸ਼ਦਾ

Loading views...


ਮੈਨੂੰ ਵੀ ਪਤਾ ਸੀ ਕਿ ਲੋਕ ਬਦਲ ਜਾਂਦੇ ਨੇ __!!
ਪਰ ਮੈਂ ਕਦੇ ਉਸਨੂੰ “ਲੋਕਾਂ” ਵਿੱਚ ਨਹੀ ਸੀ ਗਿਣਿਆ

Loading views...

ਭੇਤ ਕੋਈ ਨੀ ਪਾ ਸਕਦਾ ਬਈ ਰੱਬ ਦਿਆਂ ਰੰਗਾਂ ਦਾ
ਕਦੋ ਦਾਣਾ-ਪਾਣੀ ਮੁੱਕ ਜਾਣਾ ਓ ਯਾਰ ਮਲਗਾਂ ਦਾ

Loading views...


kuj iss tarah nraaj hai oh mere naal..
Jive ohna nu kise hor ne mnaa lya howe..!

Loading views...

ਤੈਨੂੰ ਬਲੌਕ ਕਰਨਾ ਮੈਨੂੰ ਇੰਝ ਜਾਪਦਾ
ਜਿਵੇਂ ਮੈਂ ਕਿਸੇ ਦੇ Death Certificate ਤੇ sign ਕਰ ਰਿਆ ਹੋਵਾ

Loading views...

ਤੂੰ ਕੀ ਜਾਣੇ ਤੇਰੇ ਵਾਸਤੇ ਮੈ ਕਿੰਨੇ ਦੁੱਖ ਸਹੇ,
ਤੈਨੂੰ ਖੇਡਨੇ ਦਾ ਚਾਅ ਸੀ ਖਿਡੌਣੇ ਬਣੇ ਰਹੇ

Loading views...