ਕੱਲ ਰਾਤ ਸਾਰੇ ਦੁੱਖ ਕਮਰੇ ਦੀ ਕੰਧ ਤੇ ਹੀ ਲਿਖ ਦਿੱਤੇ
ਬੱਸ ਫਿਰ ਕੀ ਮੈਂ ਸੌਦਾ ਰਿਹਾ ਤੇ ਕੰਧ ਰੋਂਦੀ ਰਹੀ…

Loading views...



ਜ਼ਬਰਦਸਤੀ ਕਿਸੇ ਦੀ ਜ਼ਿੰਦਗੀ ਦਾ ਹਿੱਸਾ ਬਣਨ ਨਾਲ਼ੋਂ ਚੰਗਾ ਹੈ,,
ਆਪਣੇ ਆਪ ਚ ਖੁਸ ਰਹੋ।

Loading views...

ਬਹੁਤ ਸਾਰੀਆਂ ਖੁਸ਼ੀਆਂ ਤੇ ਖਵਾਹਿਸ਼ਾਂ ਦਫ਼ਨ ਨੇ,
ਇਹ ਦਿਲ ਵੀ ਕਿਸੇ ਕਬਰੀਸਤਾਨ ਤੋ ਘਟ ਨਹੀਂ ।

Loading views...

ਜੇ ਵਾਦੇ ਪੂਰੇ ਕਰਨੇ ਨਹੀ,
ਕੀ ਹੱਕ ਆ ਲਾਰੇ ਲਾਉਣ ਦਾ

Loading views...


ਦੇਖ ੨੨ ਅਸਮਾਨ ਓੁਤੇ ਕਾਲੇ ਬੱਦਲ ਛਾਹੇ ਹੋਏ ਨੇ
ਗੱਲ ਦਿਲ ਦੀ ਦੱਸਾ ਪੇਪਰ ਨੇਡ਼ੇ ਆੲੇ ਹੋੲੇ ਨੇ

Loading views...

ਜੇ ਜੱਟੀ ਤਰੀਫ਼ ਕਰਨ ਤੇ ਆਗੀ ਤਾਂ thanx ਕਹਿੰਦਾ ਥੱਕ ਜਾਏਂਗਾ,,,,,,,,,,,,,,
ਜੇ ਜੱਟੀ ਤਵਾ ਲਾਉਣ ਤੇ ਆਗੀ ਤਾ 2 ਮਿੰਟਾ ਚ ਮਚ ਜਾਏਂਗਾ

Loading views...


ਤੇਰੀ ਬੇਰੁਖ਼ੀ ਦਾ ਅੰਜਾਮ ਇੱਕ ਦਿਨ ਇਹ ਹੀ ਹੋਵੇਗਾ..,
ਆਖਿਰ ਭੁਲਾ ਹੀ ਦੇਵਾਂਗੇ ਤੈਨੂੰ ਯਾਦ ਕਰਦੇ-ਕਰਦੇ……!!!

Loading views...


ਪਿਆਰ ਓਹ ਨਹੀਂ ਜੋ ਤੈਨੂੰ ਮੇਰਾ ਬਣਾ ਦੇਵੇ,
ਪਿਆਰ ਤਾ ਓਹ ਹੈ ਜੋ ਤੈਨੂੰ ਕਿਸੇ ਹੋਰ ਦਾ ਹੋਣ ਨਾ ਦਵੇ

Loading views...

ਅੈਵੇਂ ਸੜੀਦਾ ਨੀ ਵੇਖ ਕੇ ਤਰੱਕੀਅਾਂ
ਹਰ ਕੋਈ ਆਪਣੇ ਹੀ ਭਾਗਾ ਦਾ ਖਾਂਦਾ ਏ

Loading views...

ਚੋਗਾ ਸਭ ਨੇ ਚੁਗਣਾ ਸਭ ਦਾ Different Luck ਹੁੰਦਾ ,
ਕਿਸੇ ਦਾ ਜਰੀਆ Office ਕਿਸੇ ਦਾ Truck ਹੁੰਦਾ

Loading views...


ਕੱਚੇ ਚਾਹੇ ਪੱਕੇ ਆਖ਼ਰ ਖੁਰ ਜਾਣਾ,
ਨੀਵੇਂ ਹੀ ਠੀਕ ਆ ਉੱਚਿਆਂ ਨੇ ਵੀ ਤੁਰ ਜਾਣਾ,

Loading views...


ਬਾਕੀ Umar ਹੈ ਕਾਫੀ ਜੋ Dil ਨੂੰ ਨੀ
ਭਾਉਂਦੀ……..
.
.
Jawani ਚੀਜ਼ ਹੈ ਐਸੀ ਜੋ ਮੁੜਕੇ Ni ਆਉਂਦੀ…..

Loading views...

ਕਹਿੰਦੇ ਜਿਥੋਂ ਮੂਹੋਂ ਮੰਗਿਆ ਸਭ ਕੁਝ ਮਿਲ ਜਾਂਦਾ ਓਹਨੂੰ ਰੱਬ ਕਹਿੰਦੇ ਨੇ_
ਦੱਸੋ ਫਿਰ ਕਿਉਂ ਨਾਂ ਆਖਾਂ ਰੱਬ ਮੈਂ ਆਪਣੇ ਮਾਪਿਆਂ ਨੂੰ

Loading views...


ਜਿੰਨਾ ਉਤੇ ਮਾਣ ਹੋਵੇ….ਉਹੀ ਮੁੱਖ ਮੋੜਦੇ ਨੇ..
ਜਿੰਨਾ ਨਾਲ ਸਾਝੇ ਸਾਹ…ਉਹੀ ਦਿਲ ਤੋੜਦੇ ਨੇ :/

Loading views...

ਗਮ ਨੂੰ ਪਾਲਣਾਂ ਨਹੀ ਭੁਲਾਉਣਾ ਸਿੱਖੋ,
ਕੀ ਪਤਾ ਅੱਗੇ ਜ਼ਿੰਦਗੀ ਵਿੱਚ ਖੁਸ਼ੀਆਂ ਹੋਣ..!

Loading views...

ਮਹਿੰਦੀ ਦੇ ਲਈ ਜਦ ਸਖੀਆ ਉਹਦੇ ਹੱਥ ਖੋਲਣਗੀਆ,__
ਤਾ,ਪਹਿਲੀ ਵਾਰ ਉਹ ਸੱਚੀਆ ਲਕੀਰਾ ਝੂਠ ਬੋਲਣਗੀਆ

Loading views...