ਜਿੰਦਗੀ ਵਿੱਚ ਮੁਹੱਬਤ ਦੀ ਹਕੀਕਤ ਕੁਝ ਵੀ ਨਹੀ
ਬਸ ਦਿਲ ਪਰਚਾਵੇ ਲਈ ਨਾਟਕ ਰਚਾ ਲੈਂਦੇ ਲੋਕ…..



ਭੁਲੇਖੇ ਨਾ ਪਾ ਜਿੰਦਗੀਏ ਸੱਜਣਾਂ ਦੇ ਚਿਹਰੇ ਦੇੇ….
ਐਨੇ ਦੁਖ ਦੇ ਦਿੱਤੇ ਹੁਣ ਤਾਂ ਤਰਸ ਖਾ ਮੇਰੇ ਤੇ… 🙁

ਜਾਂ ਤਾਂ ਫਤਵਾ ਜਾਰੀ ਕਰਦੇ ਸਾਡੀ ਮੌਤ ਵਾਲਾ,
ਜਾਂ ਫਿਰ ਲੱਗ ਜਾ ਰੂਹ ਨੂੰ ਲਾਇਲਾਜ ਕੋਈ ਦੁੱਖ ਹੋ ਕੇ।

ਬਾਪੂ ਨੇ ਤਾ ਕਦੇ ਸੂਟ ਮਾੜਾ ਨਹੀ ਲੈ ਕੇ ਦਿਤਾ
ਤੇ ਫਿਰ ਨਹੁੰ ਕਿਵੇ ਮਾੜੀ ਲੱਭ ਲਉ


ਤੇਰੇ ਹੱਥਾਂ ਦੀ ਮਹਿੰਦੀ ਦੇ ਰੰਗ ਦਾ ਲਾਲ ਹੋਣਾ ਲਾਜ਼ਮੀ ਸੀ . .
ਸਾਡੇ ਖੂਣ ਨਾਲ ਲਿਖੇ ਖੱਤ ਤੂੰ ਇਹਨਾਂ ਹੱਥਾਂ ਨਾਲ ਸਾੜੇ ਸੀ

ਜਮੀਨਾਂ ਉੱਪਰ ਕਬਜਾ ਘੱਟ ਵੱਧ ਹੋ ਸਕਦਾ ਹੈ
ਪਰ ਆਸਮਾਨ ਸਭ ਨੂੰ ਬਰਾਬਰ ਹੀ ਮਿਲਦਾ ਹੈ


ਕੀ ਕਰਨਾ ਮੈਂ ਕਰੋੜਾਂ ਰੁਪਏ ਦਾ….
ਜਦ ਅਰਬਾਂ ਦਾ ‪ਬਾਪੂ‬ ਮੇਰੇ ਨਾਲ
ਆ.


ਕਿਸੇ ਪੱਥਰ ਤੇ ਲੀਕ ਹਾਂ ਮੈਂ ਪਾਣੀ ਤੇ ਨਹੀਂ
ਤੇਰੀ ਜ਼ਿੰਦਗੀ ਦਾ ਸੱਚ ਹਾਂ ਕਹਾਣੀ ਤੇ ਨਹੀਂ..

ਫੁੱਲਾਂ ਵਰਗੇ ਹਾਸੇ ਤੇਰੇ ਦਿਲ ਮੇਰੇ ਨੂੰ ਮੋਹ ਗਏ ਨੇਂ,
ਤੈਨੂੰ ਤੱਕਿਆ ਇੰਝ ਲੱਗਦਾ ਜਿਵੇ ਰੱਬ ਦੇ ਦਰਸ਼ਨ ਹੋ ਗਏ ਨੇਂ..

ਹਰ ਰਿਸ਼ਤੇ ਦਾ ਕੋਈ ਨਾਮ ਹੋਵੇ ਜਰੂਰੀ ਤਾਂ ਨਹੀਂ 👎
ਕੁਝ ਬੇਨਾਮ_ਰਿਸ਼ਤੇ ਰੁਕੀ ਹੋਈ ਜਿੰਦਗੀ ਚ ਸਾਹ ਪਾ ਦਿੰਦੇ ਨੇ -😊


ਹੱਮ ਸੇ ਨਫਰੱਤ ਕਰਨੇ ਵਾਲੇ ਵੀ ਕਮਾਲ ਕਾ ਹੁਨਰ ਰੱਖਤੇਂ ਹੈਂ,

ਹਮੇ ਦੇਖਨਾ ਨਹੀ ਚਾਹਤੇ, ਔਰ ਹੱਮ ਪਰ ਹੀ ਨੱਜ਼ਰ ਰੱਖਤੇਂ ਹੈਂ,


ਜਿੰਦਗੀ ਸੱਚੀ ਇੱਕ ਸੰਘਰਸ਼ ਆ ਸੁਣਿਆ ਸੀ
ਪਰ ਅੱਜ ਤੇ ਪਤਾ ਵੀ ਚੱਲ ਗਿਆ

ਬਹੁਤਾ ਹਾਸਾ ਨਸੀਬ ਨਹੀਂ ਹੁੰਦਾ ਵਖ਼ਤ ਦੇ ਮਾਰਿਆਂ ਨੂੰ__ . .
ਹਰ ਰੰਗ ਦੁਨੀਆਂ ਦਾ ਫ਼ਿੱਕਾ ਜਿਹਾ ਲੱਗਦਾ ਏ ਇਸ਼ਕ ‘ਚ ਹਾਰਿਆਂ ਨੂੰ__.


ਕੁਝ ਲਿਖਿਆ ਜਰੂਰ ਹੈ ਤੇਰੇ ਹੁਸਣ ਉੱਪਰ,,
ਪਰ ਕੀ ਫਾਇਦਾ ਤੂੰ ਤਾਰੀਫ ਸੁਣਕੇ ਕਿਹੜਾ ਮੁੜ ਆਉਣਾ.

ਪਹਿਲਾ ਪੰਜਾਬ ਦਿੱਲ੍ਹੀ ਜਿੱਤਣ ਜਾਂਦਾ ਸੀ…
ਹੁਣ ਦਿੱਲੀ ਪੰਜਾਬ ਜਿੱਤਣ ਆਈ ਆ.