ਮੰਗਣਾ ਹੀ ਛੱਡ ਦਿੱਤਾ ਅਸੀਂ ਹੁਣ ਸਮੇਂ ਤੋਂ
ਕੀ ਪਤਾ ਸਮੇਂ ਕੋਲ ਇਨਕਾਰ ਕਰਨ ਦਾ ਵੀ ਸਮਾਂ ਨਾ ਹੋਵੇ…..



ਲੱਗਦਾ ਹੈ ਕਿ ਦੋਸਤੀ ਨਾਲੋਂ ਸ਼ਕਲਾਂ
ਵਧੇਰੇ ਅਹਿਮੀਅਤ ਰੱਖਦੀਆਂ ਨੇ

ਤੇਰੇ ਨਾਲ ਮੁਸਕਰਾ ਲਈ ਦਾ ਸਮਾ ਹੱਸ ਕੇ ਟਪਾ ਲਈ ਦਾ
ਖੁਸ਼ੀਆਂ ਸਾਂਝੀਆਂ ਕਰ ਕੇ ਤੇਰੇ ਤੋਂ ਗਮ ਛੁਪਾ ਲਈ ਦਾ

ਸਮਾਂ ਐਨਾ ਕੁ ਬਲਵਾਨ ਹੁੰਦਾ ਮਿੱਤਰਾਂ
ਬੰਦੇ ਦੀ ਪੂਰੀ ਪਰਖ ਕਰਾਂ ਜਾਂਦਾ..!!


ਤੈਨੂੰ ਮੇਰੇ ਵਰਗੇ ਬਥੇਰੇ ਮਿਲਣਗੇ ,
ਪਰ ਯਾਦ ਰੱਖੀ ਓਹਨਾਂ ਚ ਮੈਂ ਨਹੀ ਮਿਲਣਾ !!

ਨੱਚਦੀ ਕੁੜੀ ਤੇ ਪੈਸੇ ਸੁੱਟਨੇ ਬਹੁਤ ਆਸਾਨ ਹੈ
ਪਰ ਇਕ ਗਰੀਬ ਦੀ ਮਦਦ ਕਰਨਾ ਬਹੁਤ ਮੁਸ਼ਕਿਲ ਹੈ


ਕੋਈ-ਕੋਈ ਚਾਹੁੰਦਾ ਅਸੀਂ ਰਹੀਏ ਹੱਸਦੇ..
ਬਾਕੀ ਸੱਭ ਮਿੱਟੀ ‘ਚ ਮਿਲਾ ਕੇ ਰਾਜ਼ੀ ਨੇ ..!!


ਅਾ snap_chat ਤੋ ਜਿਹੜੇ ਕੁੱਤਾ effect ਲਾ ਕੇ ਫੋਟੋ ਪਾੳਂਦੇ ਨੇ ..
ਕਿਸੇ ਨੂੰ ਪਤਾ ੲਿਹ ਕੀ ਸਾਬਤ ਕਰਨਾ ਚੁਹਿੰਦੇ ਨੇ ?

ਤਾਸ ਚ’ ਇੱਕਾ ਤੇ ਜਿੰਦਗੀ ਚ’ ਸਿੱਕਾ
ਜਦੋ ਚਲਦਾ ਤਾਂ ਦੁਨੀਆਂ ਸਲਾਮਾ ਕਰਦੀ ਆ

ਕਿਸਾਨੀ ਸਾਡਾ ਕਿੱਤਾ ਹੀ ਨਹੀਂ
ਸਾਡੀ ਪਹਿਚਾਣ ਹੈ, ਸ਼ਾਨ ਹੈ!!!


ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ,
ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ


ਸ਼ੀਸ਼ੇ ਨਾ ਬਦਲੇ ਤਸਵੀਰਾਂ ਬਦਲ ਗਈਆਂ,
ਤੇਂਥੋ ਵੱਖ ਹੋਕੇ ਤਕਦੀਰਾਂ ਬਦਲ ਗਈਆਂ .

ਵਾਹ ਉਏ ਸੱਜਣਾ ਤੂੰ ਇਸ਼ਕੇ ਦੀ ਜ਼ਾਤ ਵੇਚਤੀ ?
ਮੈਂ ਹੈਰਾਨ ਆਂ ਕੇ ਤਾਰਿਆਂ ਨੇ ਰਾਤ ਵੇਚਤੀ ?


ਆਕੜਾਂ ਵਿਚ ਕੱਦੀ ਪਿਆਰ ਨਹੀ ਹੁੰਦਾ
ਪਿਆਰ ਵਿਚ ਕੱਦੀ ਵੀ ਆਕੜ ਨਹੀ ਹੁੰਦੀ ..

ਬੜਾ ਕੁਝ ਸਿਖਾਤਾ ਹਲਾਤਾਂ ਨੇ..
ਠੰਡ ਰੱਖ ਅਜੇ ਤਾਂ ਸ਼ੁਰੂਅਾਤਾਂ

ਸੁਰਮੇ ਵਿੱਚ ਲਿਪਟੀ ਤੱਕਣੀ “ਮਾਨਾਂ” ਸੀ ਚੋਰ ਬੜੀ….
ਸੱਜਣਾਂ ਦਾ ਸੁਲਫੀ ਹਾਸਾ ਦਿੰਦਾ ਸੀ ਲੋਰ ਬੜੀ .