ਗੁਸੇ ਵਿੱਚ ਰੌਲਾ ਪਾਉਣਾ ਹੋਵੇ ਤਾਂ ਜੋਰ ਨਹੀਂ ਲਗਦਾ
ਪਰ ਗੁਸੇ ਵਿੱਚ ਚੁੱਪ ਰਹਿਣਾ ਹੋਵੇ ਤਾਂ ਬੜਾ ਜੋਰ ਲਗਦਾ
ਮੇਰਾ ਇਕ ਹੀ ਸੁਪਨਾ ਆ
ਕੇ ਮਾਂ ਬਾਪ ਦਾ ਹਰ ਸੁਪਨਾ ਪੂਰਾ ਕਰਾਂ
ਹਾਲੇ ਮੈਂ ਸੋਚਦਾ ਹਾਂ ਉਹਦਾ ਜਿਕਰ ਕਰਦਾ ਰਹਾਂ ,,
ਬਥੇਰੀ ਉਮਰ ਪਈ ਹੈ ਉਹਨੂੰ ਫੇਰ ਕਦੇ ਭੁੱਲਜਾਂਗੇ ..
ਪੱਬ ਬੋਚ ਕੇ ਟਿਕਾਵੀਂ ❤ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….
ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..
Jhalle ਦਿਲ Nu ਤੇਰੇ Nal ਪਿਆਰ Jeha ਹੋ Gyaa _
ਰਾਤੀ Supne ਚ Kamliye ਤੇਰਾ Mera ਵਿਆਹ Ho ਗਿਆ_…
ਕੁਝ ਪਲਾਂ ਵਿੱਚ ਨਹੀਂਓ ਵਿਸ਼ਵਾਸ ਬਣਦੇ ..
ਦਿਲ ਜੀਹਦੇ ਨਾਲ ਮਿਲ਼ੇ ਓਹੀ ਖ਼ਾਸ ਬਣਦੇ
ਬਚਪਨਾ ਚੰਗਾ ਹੈ..ਪਰ ਏਨਾ ਵੀ ਨਹੀਂ ਕਿ
ਲੋਕ ਤੁਹਾਨੂੰ ਬੇਅਕਲ ਹੀ ਸਮਝਣ..
ਰੋਲਾ ਪਾ ਕੇ ਕੀ ਲੈਣਾ ਤੂੰ ਗੱਲ ਨੂੰ ਦੱਬੀ ਰੱਖਿਆ ਕਰ
.
ਓ ਜਿੰਦਗੀ ਛੋਟੀ ਏ ਯਾਰਾ ਸੋਚ ਤਾਂ ਵੱਡੀ ਰੱਖਿਆ ਕਰ
ਕੱਲਿਆਂ ਛੱਡਕੇ ਤੁਰ ਜਾਣਾ ਦਸਤੂਰ ਏ ਸੱਜਣਾਂ ਦਾ …
ਫਿਰ ਹਰ ਸਾਹ ਦੇ ਨਾਲ ਚੇਤੇ ਆਓਣਾ, ਕਸੂਰ ਏ ਸੱਜਣਾਂ ਦਾ
Rooh ਤੱਕ ਪਹੁੰਚੀ ਪੲੀ ਅਾ ਜਿਹਦੀ ਸੂਰਤ ਯਾਰੋ ਉਏ..
ਜਾਂਦੀ ਜਾਂਦੀ ਕਹਿ ਗੲੀ ਮੈਨੂੰ ਚੇਤੇ ਅਾਵੀ ਨਾ..
उनकी चाल ही काफी थी इस दिल के होश उड़ाने के लिए,
अब तो हद हो गई जब से वो पाँव में पायल पहनने लगे
ਬਾਕੀ ਜੋ ਮਾਰਜੀ ਮੰਗ ਲਈ ਦਿਲ ਬੜੇ ਨੇ ਯਾਰਾ ਦੇ ਜੇ
ਕੀਤੀ ਵਿਆਹ ਦੀ ਗਲ ਤਾ ਹੱਥ ਖੜੇ ਨੇ ਯਾਰਾ ਦੇ
ਵੇ ਹੁਣ try ਨਾ ਕਰੀ ਤੈਥੋਂ dilo 💝ਕੱਢੀ ਵੀ ਨੀ ਜਾਣੀ,
ਮੈਂ ਰੌਲੇ ਦੀ ਜ਼ਮੀਨ ਵਰਗੀ ਤੇਰੇ ਤੋਂ ਛੱਡੀ ਵੀ ਨੀ ਜਾਣੀ 😜
ਦਿੱਲ ਵਿਚ ਰਹਿਣਾ ਸਿੱਖੋ
ਘਰਾਂ ਵਿਚ ਤਾਂ ਸਾਰੇ ਰਹਿੰਦੇ ਆ
ਲਾਲਿਆਂ ਦਾ ਮੁੰਡਾ ਸੋਬਦਾ ਨੀ ਠੇਕੇ ਤੇ..
ਬੀੜੀ ਪੀਂਦਾ ਸੋਬਦਾ ਨੀ ਪੁੱਤ ਜੱਟ ਦਾ..
ਕਮੀਆ ਤਾ ਸਾਡੇ ਵਿੱਚ ਬਹੁਤ ਅਾ__
.
.
“ਪਰ ਅਸੀ ਬੇਈਮਾਨ ਨਹੀ _