ਕਿਸੇ ਪੱਥਰ ਤੇ ਲੀਕ ਹਾਂ ਮੈਂ ਪਾਣੀ ਤੇ ਨਹੀਂ
ਤੇਰੀ ਜ਼ਿੰਦਗੀ ਦਾ ਸੱਚ ਹਾਂ ਕਹਾਣੀ ਤੇ ਨਹੀਂ..
” ਯਾਰੀ ਸੱਚੀ ਹੈ ਤੇ ਸਫਾਈ ਨਾ ਦਿਓ
ਤੇ ਜੇ ਯਾਰੀ ਝੂਠੀ ਹੈ ਤੇ ਦੁਹਾਈ ਨਾ ਦਿਓ”
ਅਸੀ ਉਡੀਕ ਕੀ ਕਰਨ ਲੱਗੇ
ਤੂੰ ਤਾਂ ਈਦ ਵਾਲਾ ਚੰਨ ਹੋ ਗਿਆ
ਚਲਦਾ ਏ ਮਾੜਾ ਟਾਇਮ ਭਾਮੇ ਤੇਰੇ ਪੁੱਤ ਦਾ
ਤਾ ਵੀ ਲਈਦਾ ਸਵਾਦ ਬੇਬੇ ਹਰ ਇਕ ਦੁੱਖ ਦਾ
ਮੁਆਫ ਕਰੀਂ ਰੱਬਾ ਬੜੇ ਪਾਪ ਕੀਤੇ ॥॥
ਕੁੱਝ ਹੋ ਗਏ ਤੇ ਕੁੱਝ ਆਪ ਕੀਤੇ ॥
ਲੋਕ ਸ਼ਕਲਾਂ ਦੇਖਦੇ ਆ ਅਸੀ ਦਿਲ ਦੇਖਦੇ ਆ…💓
🎓ਲੋਕ ਸੁਪਨੇ ਦੇਖਦੇ ਆ ਅਸੀ ਹਕੀਕਤ ਦੇਖਦੇ ਆ..
ਲਿਖਣਾ ਤੇ ਬਹੁਤ ਕੁੱਝ ਚਾਹੁੰਦੇ ਹਾਂ ਓਹਨਾ ਲਈ..
ਪਰ ਕੀ ਕਰੀਏ ਓਹਨਾ ਨੂੰ ਯਕੀਨ ਹੀ ਨਹੀਂ ਆ ਸਾਡੇ ਲਫਜਾਂ ਤੇ
ਕੁਝ ਲੋਕ ਪਸੰਦ ਕਰਨ ਲੱਗੇ ਨੇ ਲਫਜ਼ ਮੇਰੇ,
ਲੱਗਦਾ ਮੁਹੱਬਤ ਨੇ ਹੋਰਾਂ ਤੇ ਵੀ ਕਹਿਰ ਢਾਇਆ ਐ।।
ਕਸੂਰ ਤਾਂ ਬਹੁਤ ਕੀਤੇ ਸੀ ਜ਼ਿੰਦਗੀ ਵਿੱਚ
ਪਰ ਸਜ਼ਾ ਜਿੱਥੇ ਮਿਲੀ ਉੱਥੇ ਬੇਕਸੂਰ ਸੀ ਅਸੀਂ
ਖ਼ੁਦ ਨੂੰ ਹਮੇਸ਼ਾ ਖੁਸ਼ ਰੱਖੋ
ਇਹ ਜਿੰਮੇਦਾਰੀ ਕਿਸੇ ਹੋਰ ਨੂੰ ਨਾਂ ਦਿਓ
ਜਿੰਨਾ ਉੱਤੇ ਮਾਨ ਹੋਵੇ ਓਹੀ ਮੁੱਖ ਮੋੜਦੇ ਨੇ.😔
ਜਿੰਨਾ ਨਾਲ ਸਾਂਝੇ ਸਾਹ ਓਹੀ ਦਿਲ ਤੋੜਦੇ ਨੇ .😔
ਫੁੱਲਾਂ ਵਰਗੇ ਹਾਸੇ ਤੇਰੇ ਦਿਲ ਮੇਰੇ ਨੂੰ ਮੋਹ ਗਏ ਨੇਂ,
ਤੈਨੂੰ ਤੱਕਿਆ ਇੰਝ ਲੱਗਦਾ ਜਿਵੇ ਰੱਬ ਦੇ ਦਰਸ਼ਨ ਹੋ ਗਏ ਨੇਂ..
ਕਿਉਂ ਘਬਰਾਉਦਾ ਦਿਲਾ ਮੁਸੀਬਤਾਂ ਦੇ ਆਉਣ ਤੋਂ।
ਜਿੰਦਗੀ ਦੀ ਤਾਂ ਸ਼ੁਰੂਆਤ ਹੀ ਹੋਈ ਸੀ ਰੋਣ ਤੋਂ
ਲੋਕਾਂ ਤੋਂ ਸੁਣਿਆ ਸੀ ਕਿ ਮੁਹੱਬਤ ਹੁੰਦੀ ਆ
ਜਦੋਂ ਸਾਨੂੰ ਹੋਈ ਤਾਂ ਪਤਾ ਲੱਗਿਆ 😘😘😘…#hpy_ਤਲਵਾੜਾ
ਗੁਜ਼ਰ ਜਾਣੀ ਜਿਨ੍ਹਾਂ ਦੀ ਵਿੱਚ ਵਿਛੋੜੇ ਮਰ ਮਰ ਕੇ
ਕੋਈ ਪੁੱਛੇ ਉਨ੍ਹਾਂ ਤੋਂ ਸਾਥ ਯਾਰ ਦਾ ਕੀ ਹੁੰਦਾ
ਕਿਤੋਂ ਬਾਪੂ ਜਿੰਨਾ ਪਿਆਰ ਨੀ ਮਿਲਦਾ
ਵੀਰਾਂ ਵਰਗਾ ਯਾਰ ਨੀ ਮਿਲਦਾ