ਕੀ ਪਤਾ ਕਿਹੜੀ ਦੌਲਤ ਆ ਤੇਰੇ ਲਫਜ਼ਾਂ ਵਿੱਚ,
ਗੱਲ ਕਰਦੇ ਹੋ ਤਾਂ ਦਿਲ ਖਰੀਦ ਹੀ ਲੈਨੇਂ ਓਂ
Loading views...
ਕੀ ਪਤਾ ਕਿਹੜੀ ਦੌਲਤ ਆ ਤੇਰੇ ਲਫਜ਼ਾਂ ਵਿੱਚ,
ਗੱਲ ਕਰਦੇ ਹੋ ਤਾਂ ਦਿਲ ਖਰੀਦ ਹੀ ਲੈਨੇਂ ਓਂ
Loading views...
ਵੱਡੇ ਵੱਡੇ ਰਾਜ ਖੋਲ ਦਿੰਦੇ ਨੇਂ ਨਾਜ਼ੁਕ ਜਿਹੇ ਇਸ਼ਾਰੇ ਅਕਸਰ,
ਕਿੰਨੀ ਖਾਮੋਸ਼ ਮੁਹੱਬਤ ਦੀ ਜ਼ੁਬਾਨ ਹੁੰਦੀ ਹੈ
Loading views...
ਕੌਣ ਹੈ ਇੱਥੇ ਏਸ ਜਹਾਨ ‘ਚ ਜਿਸਨੂੰ ਧੋਖਾ ਨੀਂ ਮਿਲਿਆ,
ਸ਼ਾਇਦ ਉਹੀ ਹੈ ਇਮਾਨਦਾਰ ਜਿਸਨੂੰ ਮੌਕਾ ਨਹੀਂ ਮਿਲਿਆ
Loading views...
ਜੁਬਾਨ ਕੌੜੀ ਹੋਵੇ ਤਾਂ ਗਹਿਰਾ ਜ਼ਖਮ ਦਿੰਦੀ ਆ,
ਪਰ ਜੇ ਮਿੱਠੀ ਹੋਵੇ ਤਾਂ ਵੈਸੇ ਹੀ ਕਤਲ ਕਰ ਦਿੰਦੀ ਆ
Loading views...
ਉਹ ਮੇਰੀ ਜ਼ਿੰਦਗੀ ਸੀ,
ਪਰ ਸੱਚ ਇਹ ਵੀ ਹੈ ਕਿ ਜ਼ਿੰਦਗੀ ਦਾ ਕੋਈ ਭਰੋਸਾ ਨੀ ਹੁੰਦਾ .
Loading views...
ਫਿਰੇ ਦੁੱਕੀ ਤਿੱਕੀ ਮੁੱਛਾਂ ਨੂੰ ਚੜਾੳੁਦਾ ਵੱਟ ਨੀ
ਤੇਰਾ ਯਾਰ ਵੀ ਰਕਾਨੇ ਨਾ ਕਹਾੳੁਦਾ ਘੱਟ ਨੀ….
Loading views...
ਬਚਾ ਕੇ ਰੱਖੀ ਮਾਲਕਾ ਦਿਲ ਤੋਡ਼ਨ ਵਾਲਿਆਂ ਦੀਅਾਂ ਮਾਰਾ ਤੋ ….
ਅਸੀਂ ਤਾਂ ਪਹਿਲਾਂ ਮਸਾ ਸੰਭਲੇ ਆ ਹੋਏ ਪਿੱਠ ਪਿੱਛੇ ਵਾਰਾਂ ਤੋ…
Loading views...
ਪੱਬ ਬੋਚ ਕੇ ਟਿਕਾਵੀਂ ❤ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….
ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..
Loading views...
ਕਦੇ ੳੁਹਨਾ ਦੀ ਕਦਰ ਕਰਕੇ ਦੇਖੋ
ਜੋ ਤੁਹਾਨੂੰ ਬਿਨਾ ਮਤਲਬ ਦੇ ਪਿਅਾਰ ਕਰਦੇ
ਨੇ
Loading views...
ਲਿਖਣਾ ਇਸ ਲਈ ਵੀ ਇਕ ਚੰਗੀ ਆਦਤ ਹੈ
ਕਿਉਂਕਿ ਲਿਖਣ ਤੋਂ ਪਹਿਲਾਂ ਬਹੁਤ ਕੁੱਝ ਪੜਨਾ ਪੈਂਦਾ ਹੈ।
Loading views...
ਦੁੱਖ ਸਹਿਣਾ ਕੋਈ ਵੱਡੀ ਗੱਲ ਨਹੀ ਹੁੰਦੀ
ਬਸ ਦੁਨੀਆ ਸੱਚ ਦਾ ਸਾਹਮਣਾ ਕਰਨ ਤੋਂ ਡਰਦੀ ਐ ।।
Loading views...
ਅੈਵੇਂ ਸੜੀਦਾ ਨੀ ਵੇਖ ਕੇ ਤਰੱਕੀਅਾਂ
ਹਰ ਕੋਈ ਆਪਣੇ ਹੀ ਭਾਗਾ ਦਾ ਖਾਂਦਾ ਏ
Loading views...
ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….
ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ
Loading views...
“ਅੱਜ ਦਿੱਲ ਨੂੰ ਥੋੜਾ ਜਿਆ ਮੈਂ ਸਾਫ ਕੀਤਾ।
ਕਈਆਂ ਨੂੰ ਭੁਲਾ ਦਿੱਤਾ ਕਈਆਂ ਨੂੰ ਮਾਫ ਕੀਤਾ”
Loading views...
ਇਹ ਦੁਨੀਆਂ ਮਤਲਬ ਖੋਰਾਂ ਦੀ,ਇੱਥੇ ਪਤਾ ਨਾ ਲੱਗੇ ਜਮਾਨੇਂ ਦਾ
ਜਿੱਥੇ ਆਪਣੇ ਥੋਖਾ ਦੇ ਜਾਂਦੇ,ਉੱਥੇ ਕੀ ਇਤਬਾਰ ਬੇਗਾਨੇਂ ਦਾ
Loading views...
ਤੇਰੀ ਮੁਸਕਾਨ ਹੀ ਇੰਨੀ ਪਿਆਰੀ ਲੱਗਦੀ ਆ ਸੱਜਣਾ,
ਕਿ ਤੈਨੂੰ ਵਾਰ ਵਾਰ ਹਸਾਉਣ ਨੂੰ ਜੀਅ ਕਰਦਾ.
Loading views...