ਬੁਰਾ ਵਕ਼ਤ ਤੰਗ ਤੇ ਕਰਦਾ ਹੈ ਪਰ
ਮੂੰਹ ਦੇ ਮਿੱਠੀਆਂ ਦੀ ਅਸਲੀਅਤ ਦਿਖਾ ਜਾਂਦਾ ਹੈ
ਖੁਸ਼ੀਆ ਤਕਦੀਰ ਵਿਚ ਹੋਣੀਆਂ ਚਾਹੀਦੀਆਂ ਨੇ
ੳਂਝ ਲੋਕ ਤਾਂ ਦੁਖੀ ਸਟੇਟਸਾ ਚ ਵੀ ਦੰਦ ਕੱਢ ਲੈਂਦੇ ਨੇ
ਦੁਨੀਆਂ ਦੇ ਵਿੱਚ ਅਕਸਰ ਲੋਕੀ ਪਿਆਰ ਦੇ ਚੱਕਰਾਂ ਚ ਫਸਦੇ ਨੇ !…
ਸੱਚਾਈ ਤਾਂ ਇਹੀ ਆ ਸੱਜਣਾ ਰੂਹਾਂ ਨੂੰ ਘੱਟ ਜਿਸਮਾਂ ਨੂੰ ਪਸੰਦ ਕਰਦੇ ਨੇ …
ਪਿਆਰ ਕਰਨਾ ਸਿੱਖਿਆ ਹੈ ਨਫ਼ਰਤ ਦਾ ਕੋਈ ਜੋਰ ਨਹੀਂ.
ਬੱਸ ਤੂੰ ਹੀ ਤੂੰ ਹੈ ਇਸ ਦਿੱਲ ਵਿੱਚ ਦੂਸਰਾਕੋਈ ਹੋਰ ਨਹੀਂ..
ਤੂੰ ਰੁੱਸਿਆ ਨਾਂ ਕਰ ਮੇਰੇ ਨਾਲ
ਇਕ ਤੂੰ ਹੀ ਤਾਂ ਹੈ ਜੋ ਸਿਰਫ ਮੇਰੀ ਏ
ਮਰਨ ਬਾਅਦ ਜਦੋਂ ਲੱਗੇ ਮੈਨੂੰ ਫੂਕਣ ਤਾਂ ਆਵਾਜ਼ ਇਹ ਆਈ ,,
ਇਹ ਸਾਰੀ ਉਮਰ ਜਲਿਆ ਏ ਜਲਾਇਆ ਨਹੀਂ ਜਾ ਸਕਦਾ..
ਇੱਕ ਦਿਨ ਕੋਈ ਖਾਸ ਤੁਹਾਨੂੰ ਇਸ ਤਰਾਂ ਮਿਲੇਗਾ।
ਕਿ ਤੁਹਾਡੇ ਟੁਕੜੇ ਫਿਰ ਤੋਂ ਪਹਿਲਾਂ ਵਾਂਗ ਜੁੜ ਜਾਂਣਗੇ।
ਨੀ ਤੈਨੂੰ ਪਾਉਣ ਲਈ ਮੈਂ
ਤਾਂ ਖੁਦਾ ਸੀ ਮਨਾ ਿਲਆ !!!
Miss 😞 u jaan
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ,
ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ
“ਝਾੜੂ ਪੋਚਾ ਵੀ ਪੈਣਾ ਕਰਨਾ
ਕੱਲੇ ਲਵਯੂ ਨਾਲ ਨੀ ਸਰਨਾ”
ਹੱਥਾਂ ਵਿੱਚ ਰੱਖੜੀਆਂ ਤੇ ਨੈਣਾਂ ਵਿਚ ਨੀਰ
ਭੈਣਾਂ ਫਿਰਨ ਲੱਭਦੀਆਂ ਚਿੱਟੇ ਵਿੱਚ ਗੁਆਚੇ ਵੀਰ
ਨੀਂਦ ਚ ਵੀ ਗਿਰ ਜਾਂਦਾ ਮੇਰੀ ਅੱਖਾਂ ਚੋਂ ਹੰਝੂ..
ਜਦੋਂ ਤੂੰ ਖੁਆਬਾ ਵਿੱਚ ਮੇਰਾ ਹੱਥ ਛੱਡ ਦਿੰਦਾ ..
ਕੁੱਝ ਨਾ ਮੰਗੀ, ਬਸ ਦਿਲ ਸਾਫ ਰੱਖੀ,
ਤੈਨੂੰ ਆਪੇ ਸਭ ਕੁੱਝ ਮਿਲ ਜਾਣਾ,,,
ਰੋਜ ਉਠੀਕ ਹੁੰਦੀ ਆ ਉਹਦੇ ਮੈਸੇਜ ਆਉਣ ਦੀ ਪਰ ਉੱਠੀਕ ਕਰਦੇ ਕਰਦੇ ਸਵੇਰ ਹੋ ਜਾਂਦੀ ਆ🤫🤫…hpy
ਤੂੰ tension ਨਾ ਲੈ ਸੋਹਣਿਆ ਵੇ ਤੈਨੂੰ ਆਪਣੇ ਨਾਂਅ ਲਿਖਵਾਊਂ____
ਤੇਰੇ ਸਾਰੇ ਯਾਰਾਂ ਤੋਂ ਕਾਨੂੰਨੀ ਤੌਰ ‘ਤੇ bhabi ਕਹਾਊਂ_____
ਹੋਣੀ ਬਾਪੂ ਨੇ ਗਵਾਈ ਐ ਜਵਾਨੀ,
ਐਵੇਂ ਨੀ ਜਵਾਨ ਹੁੰਦੇ ਪੁੱਤ ਸੱਜਨਾ!!