ਸਭ ਇੱਥੇ ਰਹਿ ਜਾਣਾ ਬੰਦਿਆ ਮਾਣ ਨਾ ਕਰ,
ਸੱਚਾ ਪਿਆਰ ਨਿਭਾ ਲੈ,ਅਹਿਸਾਨ ਨਾ ਕਰ

Loading views...



ਚੰਗਾ ਹੋਇਆ ਤੂੰ ਛੱਡ ਦਿਤਾ ਮੈਨੂੰ,
ਮੈਨੂੰ ਤੇਰਾ ਪਿਅਾਰ ਚਾਹੀਦਾ ਸੀ ਅਹਿਸਾਨ ਨਹੀ

Loading views...

ਸਬਰ ਕਰ ਬੰਦਿਆਂ ਮੁਸੀਬਤ ਦੇ ਦਿਨ ਵੀ ਨਿਕਲ ਜਾਣਗੇ..
ਤੁਰਿਆ ਜਾ ਮੰਜ਼ਿਲ ਵੱਲ ਮਜ਼ਾਕ ਉਡਾਉਣ ਵਾਲਿਆਂ ਦੇ
ਚਿਹਰੇ ਵੀ ਉੱਡ ਜਾਣਗੇ..

Loading views...

ਹੁਣ ਕਰਲਾ Enjoy ਥੋੜੇ ਦਿਨ *ਬੇਬੇ_ਗਰੀਬੀ* ਵਾਲੇ ਦਿਨਾਂ ਨੂੰ
ਆਉਣ ਵਾਲੇ ਸਮੇ ‘ਚ *ਪੈਸਾ* ਸਭਾਲਣ ਚੋ ਨੀ *ਵੇਲ* ਮਿਲਣਾ

Loading views...


ਤੈਨੂੰ ਵਿੱਚ ਖਾਅਬਾਂ ਦੇ ਨਿੱਤ ਗੱਲਵਕੜੀ ਪਾਉਂਦੀ ਆਂ
ਮੈਂ ਤੈਨੂੰ ਦੱਸ ਨਹੀ ਸੱਕਦੀ, ਮੈਂ ਤੈਨੂੰ ਕਿੰਨਾ ਚਾਉਂਦੀ ਆਂ..

Loading views...

ਜਿਸ ਦਿਨ ਤੁਹਾਡੀ ਮੈਂ ਗੁੰਮ ਜਾਵੇਗੀ,
ਉਸ ਦਿਨ ਤੁਸੀਂ ਆਪਣੇ ਆਪ ਨੂੰ ਲੱਭ ਜਾਓਗੇ

Loading views...


ਭਾਵੇ ਤੁਸੀ ਕਿੰਨੇ ਵੀ ਮਹਾਨ ਹੋਵੋ,,

ਪਰ ਤੁਸੀ ਸਾਰਿਆ ਦੀ ਪਸੰਦ ਨਹੀ ਬਣ ਸਕਦੇ,,

Loading views...


ਮੇਰੀ ਮੁਹੱਬਤ ਵੀ ਮਾੜੇ ਉਧਾਰ ਵਰਗੀ ਸੀ.
ਲੋਕਾਂ ਨੇ ਕਦੇ ਵਾਪਿਸ ਹੀ ਨਹੀਂ ਕੀਤੀ..

Loading views...

ਅੱਜ ੳੁੁਸ ਨੂੰ ਛੱਡਣ ਤੋ ਬਾਅਾਦ ੲਿੰਝ ਮਹਿਸੂਸ ਹੋਣ ਲੱਗਾ
ਕੀ ਜੀਵੇ ਜਿੰਦਗੀ ਅੱਜ ਅਾਜਾਦ ਜੀ ਹੋਗੀ ੲੇ

Loading views...

ਮੁੱਕਦੀ ਜਾਂਦੀ ਸਾਹਾਂ ਦੀ ਪੂਂਜੀ,
ਬੰਦਾ ਆਖੇ ਮੈਂ ਅਮੀਰ ਹੋ ਗਿਆਂ,

Loading views...


ਮੇਰੇ ਵਰਗੇ ਬਰਬਾਦ ਦਿਲਾ ਦਾ ਜਿਉਣਾ ਕੀ ਤੇ ਮਰਨਾ ਕੀ
ਅਜ ਤੇਰੇ ਦਿਲ ਚੋ ਨਿਕਲੇ ਆ ਕਲ ਦੁਨੀਆਂ ਤੋ ਨਿਕਲ ਜਾਵਾਗੇ।।

Loading views...


ਕੁੱਝ ਨਾ ਮੰਗੀ, ਬਸ ਦਿਲ ਸਾਫ ਰੱਖੀ,
ਤੈਨੂੰ ਆਪੇ ਸਭ ਕੁੱਝ ਮਿਲ ਜਾਣਾ,,,

Loading views...

ਆਸ਼ਕ, ਚੋਰ ਤੇ ਫਕੀਰ ਖੁਦਾ ਤੋਂ ਮੰਗੇ ਘੁੱਪ ਹਨੇਰਾ……
ਇੱਕ ਲੁਟਾਵੇ,, ਦੂਜ਼ਾ ਲੁੱਟੇ ਤੇ ਤੀਜ਼ਾ ਕਹੇ ਸੱਭ ਕੁੱਛ ਤੇਰਾ.

Loading views...


ਦਿਨ ਤਾਂ ਗੁਜ਼ਰ ਜਾਂਦਾ ਦੁਨੀਆ ਦੀ ਭੀੜ ਵਿਚ’
ਪਰ ਉਹ ਬੁਹਤ ਯਾਦ ਆਉਦੀ ਏ ਸ਼ਾਮ ਢਲਣ ਤੋਂ ਬਾਅਦ…!

Loading views...

ਹੱਸਦੇ ਨੂੰ ਦੇਖ ਕੇ ਖੁਸ਼ ਨਹੀਂ..
ਮਰਨ ਤੇ ਰੋਣ ਆਉਂਦੇ ਨੇ ਲੋਕ..

Loading views...

ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,
ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ …

Loading views...