ਜਿੱਥੇ ਕਿਸੇ ਨੂੰ ਸਮਝਾਓਣਾਂ ਮੁਸਕਿਲ ਹੋ ਜਾਵੇ
ਓਥੇ ਆਪਣੇ ਆਪ ਨੂੰ ਸਮਝਾ ਲੈਣਾਂ ਚਾਹੀਦਾ ਏ

Loading views...



ਦੁਨਿਆ ਦੀ ਹਰ ਚੀਜ ਠੋਕਰ ਲੱਗਣ ਨਾਲ ਟੁੱਟ ਜਾਂਦੀ ਹੈ
ਪਰ ਇੱਕ ਕਾਮਯਾਬੀ ਹੀ ਹੈ ਜੋ ਠੋਕਰਾਂ ਖਾ ਕੇ ਮਿਲਦੀ ਹੈ॥

Loading views...

ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,
ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ …

Loading views...

ਮੈਨੂੰ ਕਹਿੰਦੀ ਵੇ ਤੂੰ ਬਾਹਲਾ Cute ਜਿਹਾ ਬਣ ਕੇ ਨਾ ਘੁੰਮਿਆ ਕਰ..👰
ਕੁੜੀਆਂ ਨੇ ਤੈਨੂੰ, ”Teddy Bear” ਸਮਝ ਕੇ ਚੱਕ ਲੈਣਾ ਆ !!

Loading views...


ਹੁਸਨ ਨਾ ਮੰਗ ਵੇ ਬੰਦਿਆ ਤੁੰ ਮੰਗ ਲੈ ਆਪਣੇ ਚੰਗੇ ਨਸੀਬ,
ਕਿਉਂਕਿ ਅਕਸਰ ਹੁਸਨ ਵਾਲੇ ਨਸੀਬਾਂ ਵਾਲਿਆਂ ਦੇ ਗੁਲਾਮ ਹੁੰਦੇ ਨੇ

Loading views...

ਅੱਜ ਥੋੜਾ ਜਿਹਾ ਇਸ਼ਕ ਮੈਨੂੰ ਵੀ ਕਰ ਲੈਣਦੋ ਜਨਾਬ
ਜੇ ਸਭ ਸਿਆਣੇ ਬਣ ਗਏ ਤਾਂ ਗੁਨਾਹ ਕੌਣ ਕਰੂਗਾ॥

Loading views...


ਪਿਆਰ ਹਮੇਸ਼ਾ Sorrγ ਕਹਿਣਾ ਪਸੰਦ ਕਰਦਾ
ਆਕੜ ਹਮੇਸ਼ਾ Sorrγ ਸੁਨਣਾ ਪਸੰਦ ਕਰਦੀ

Loading views...


ਜਿਹੜਾ ਇਨਸਾਨ ਅੱਜ ਤੁਹਾਨੂੰ ਵਕਤ ਨਹੀਂ ਦੇ ਸਕਦਾ
ਉਹ ਕੱਲ ਨੂੰ ਤੁਹਾਡਾ ਸਾਥ ਕਿਥੋਂ ਦੇਵੇਗਾ

Loading views...

ਮਾੜੇ ਭਾਵੇ ਲੱਖ ਮਿੱਠੀਏ ,
ਪਰ ਮਾੜੀ ਨਹੀਓ ਅੱਖ ਮਿੱਠੀਏ !!

Loading views...

ਜ਼ਿੰਦਗੀ ਚ ਆਪਣਿਆਂ ਨੇ ਐਨੇ ਝਟਕੇ ਦਿਤੇ ਨੇ
ਸਾਲਾ ਭੁਚਾਲ ਦੇ ਝਟਕਿਆਂ ਦਾ ਜਮੀਂ ਪਤਾ ਨੀ ਲੱਗਿਆ

Loading views...


ਬੇਗਾਨੀਆਂ ਦੇ ਸਿਰਾਂ ਤੇ ਨਹੀਂ ਛਾਲਾਂ ਮਾਰਦੇ
.
ਦਿਲ ਖ਼ੁਲਾ ਦਰਿਆ ਬੱਸ ਭੁੱਖੇ ਪਿਆਰ ਦੇ

Loading views...


ਕਿੰਨੇ ਕੀਸਮਤ ਵਾਲੇ ਨੇ ੳੁਹ ਲੋਕ ਜਿੰਨਾ ਨੂੰ ਕੱਲ
ਦੋਵਾਰਾ ਝਾੜੂ ਮਾਰਨ ਦਾ ਮੋਕਾ ਮਿਲ ਰਿਹਾ

Loading views...

ਨਹੀਂ ਮੁੜਨਾ ਇਕ ਵਾਰ ਕਮਾਨੋ ਨਿਕਲਿਆ ਤੀਰਾਂ…..
ਕਿਥੇ ਵਾਪਿਸ ਮਿਲਣਾ ਨਦੀਓ ਵਿਛੜਿਆ ਨਿਰਾ…..

Loading views...


ਮੂੰਹ ਦੇ ਮਿੱਠੇ ਤੋਂ ਤੇ
ਰੰਗ ਦੇ ਚਿੱਟੇ ਤੋਂ
ਅਸੀ ਥੋੜਾ ਦੂਰ ਹੀ
ਰਹੀਦਾ

Loading views...

ਰੱਬ ਨੂੰ ਹੀ ਪਤਾ ਹੁੰਦਾ ਬਾਕੀ ਕੱਲ ਦਾ
ਸੁੱਖ ਨਾਲ ਟਾਇਮ ਅਜੇ ਸਿਰਾ ਚਲਦਾ

Loading views...

ਖੁਸ਼ੀਆਂ ਵੰਡਾਉਣ ਦੇ ਲਈ ਦੋਸਤ ਹਜ਼ਾਰ ਰੱਖੀ
ਗ਼ਮ ਆਵੇ ਜੇ ਕਦੇ ਤਾਂ ਮੈਨੂੰ ਯਾਦ ਰੱਖੀਂ

Loading views...